ਮੁਹਾਲੀ ਪੁਲਿਸ ਨੇ ਸੁਮੇਧ ਸੈਣੀ ਨੂੰ ਕੱਲ੍ਹ ਨੂੰ ਸਵੇਰੇ 11 ਵਜੇ ਥਾਣੇ ਸੱਦਿਆ
‘ਦ ਖ਼ਾਲਸ ਬਿਊਰੋ ( ਮੁਹਾਲੀ ) :- ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਵਾਲੇ ਸਾਬਕਾ DGP ਸੁਮੇਧ ਸੈਣੀ ਨੂੰ ਮੁਹਾਲੀ ਪੁਲਿਸ ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਸੈਣੀ ਨੂੰ ਮਟੌਰ ਥਾਣੇ ਵਿੱਚ ‘ਸਿਟ’ ਕੋਲ ਕੱਲ੍ਹ 23 ਸਤੰਬਰ ਨੂੰ ਸਵੇਰੇ 11 ਵਜੇ ਤਫ਼ਤੀਸ਼