ਜੇਪੀ ਦਲਾਲ ਕਿਉਂ ਖਾਣਾ ਚਾਹੁੰਦੇ ਹਨ ਕਿਸਾਨਾਂ ਦੀ ਮਠਿਆਈ
‘ਦ ਖ਼ਾਲਸ ਬਿਊਰੋ :- ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਦਿੱਤਾ ਹੈ। ਗੰਨੇ ਦੇ ਭਾਅ ਵਿੱਚ 12 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਹਰਿਆਣਾ ਵਿੱਚ ਹੁਣ 362 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਰੇਟ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਹੈ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ
