ਬੱਸਾਂ ‘ਚ ਸਫ਼ਰ ਕਰਨ ਵਾਲੇ ਪੜ੍ਹ ਲੈਣ ਪਹਿਲਾਂ ਇਹ ਖ਼ਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦਾ ਅੱਜ ਤੀਸਰੇ ਦਿਨ ਵੀ ਪ੍ਰਦਰਸ਼ਨ ਜਾਰੀ ਹੈ। ਹੜਤਾਲ ਦੇ ਚੱਲਦਿਆਂ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਮੁਲਾਜ਼ਮਾਂ ਵੱਲੋਂ ਅੱਜ ਸਵੇਰੇ 10 ਵਜੇ ਤੋਂ ਸਾਰੇ ਬੱਸ ਅੱਡੇ ਜਾਮ ਕੀਤੇ ਗਏ ਹਨ, ਜੋ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ। ਕੱਲ੍ਹ ਸਰਕਾਰ ਨਾਲ ਹੋਈ ਮੀਟਿੰਗ
