ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਹਿਲਾਇਆ ਪੰਜਾਬ
‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਪੰਜਾਬ ‘ਚ 3 ਪੁਲਾਂ ‘ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ