ਪੰਜਾਬ ‘ਚ ਕੱਚੇ ਅਧਿਆਪਕਾਂ ਲਈ ਸਰਕਾਰ ਕਰ ਰਹੀ ਹੈ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਕਰ ਰਹੀ ਹੈ। 66 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ਮੰਤਰੀ ਮੰਡਲ ਸਬ ਕਮੇਟੀ ਨੇ ਅੱਜ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਆਗਾਮੀ ਵਿਧਾਨ ਸਭਾ
