ਹੁਣ ਆਈ ਪੰਜਾਬ ਪੁਲਿਸ ਦੇ ਮੁਖੀ ਦੀ ਸ਼ਾਮਤ…!
‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੀਆਂ ਜ਼ਿਆਦਤੀਆਂ ਨੂੰ ਗੰਭੀਰਤਾ ਨਾਲ ਲਿਆ ਹੈ। ਮਾਨਸਾ ਪੁਲਿਸ ਵੱਲੋਂ ਪਵਲ ਕੁਮਾਰ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਉਸ ‘ਤੇ ਤਸ਼ੱਦਦ ਕਰਨ ਵਾਲੇ ਪੁਲਸੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਮਾਨਸਾ ਪੁਲਿਸ ਨੇ ਪਵਨ ਕੁਮਾਰ ਨੂੰ ਪਿਛਲੇ ਸਾਲ 18 ਜੂਨ ਨੂੰ ਘਰੋਂ ਚੁੱਕਿਆ ਸੀ
