Punjab

ਆਖਰ ਪੁਲਿਸ ਨੇ ਬੇਅੰਤ ਕੌਰ ਖਿਲਾਫ ਕੇਸ ਕੀਤਾ ਦਰਜ

‘ਦ ਖ਼ਾਲਸ ਟੀਵੀ ਬਿਊਰੋ:-ਬਰਨਾਲਾ ਪੁਲਿਸ ਨੇ ਕੈਨੇਡਾ ਵੱਸਦੀ ਬੇਅੰਤ ਕੌਰ ਖਿਲਾਫ ਕੇਸ ਦਰਜ ਕਰ ਲਿਆ ਹੈ। ਧਨੌਲਾ ਥਾਣੇ ਵਿੱਚ ਆਈ.ਪੀ.ਸੀ ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਵਪ੍ਰੀਤ ਲਾਡੀ ਦੇ ਪਿਤਾ ਬਵਲਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਲਵਪ੍ਰੀਤ ਲਾਡੀ ਧਨੌਲਾ ਖੁਦਕੁਸ਼ੀ ਮਾਮਲੇ ਵਿੱਚ ਬੇਅੰਤ ਕੌਰ ਖਿਲਾਫ

Read More
India Punjab

ਜੇ ਆਹ ਗੱਲ ਨਾ ਮੰਨੀ ਤਾਂ ਇਸ ਵਾਰ ਕੰਗਨਾ ਰਨੌਤ ਦੀ ਗ੍ਰਿਫਤਾਰੀ ਪੱਕੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੀ ਇਕ ਅਦਾਲਤ ਨੇ ਫਿਲਮ ਅਦਾਕਾਰਾ ਕੰਗਨਾ ਰਨੌਤ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਪੇਸ਼ੀ ਤੋਂ ਬਚਣ ਦਾ ਆਖਰੀ ਮੌਕਾ ਦਿੰਦੇ ਹੋਏ ਉਨ੍ਹਾਂ ਨੂੰ ਅਗਲੀ ਤਰੀਕ ਉੱਤੇ ਕੋਰਟ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।ਜਾਣਕਾਰੀ ਅਨੁਸਾਰ ਉਨ੍ਹਾਂ ਦੇ ਖਿਲਾਫ ਗੀਤਕਾਰ ਤੇ ਸ਼ਾਇਰ ਜਾਵੇਦ ਅਖਤਰ ਨੇ ਮਾਣਹਾਨੀ ਦਾ ਮਾਮਲਾ ਦਾਇਰ

Read More
India Punjab

ਕਿਸਾਨਾਂ ਨੇ ਕਿਹੜੇ ਕਾਨੂੰਨ ਖ਼ਿਲਾਫ ਕਿਸਾਨ ਸੰਸਦ ‘ਚ ਪਾਸ ਕੀਤਾ ਪਹਿਲਾ ਮਤਾ

‘ਦ ਖ਼ਾਲਸ ਬਿਊਰੋ :- ਕਿਸਾਨ ਸੰਸਦ ਨੇ 26 ਅਤੇ 27 ਜੁਲਾਈ ਦੀ ਕਿਸਾਨ ਸੰਸਦ ਵਿੱਚ ਹੋਈ ਬਹਿਸ ਅਤੇ ਵਿਚਾਰ-ਵਟਾਂਦੇ ਦੇ ਆਧਾਰ ‘ਤੇ ਇੱਕ ਮਤਾ ਪਾਸ ਕੀਤਾ ਹੈ। ਇਸ ਸੰਸਦ ਨੇ ਕੱਲ੍ਹ ਔਰਤ ਕਿਸਾਨ ਸੰਸਦ ਦੁਆਰਾ ਸ਼ੁਰੂ ਕੀਤੇ ਗਏ ਵਿਚਾਰ-ਵਟਾਂਦਰੇ ਨੂੰ ਜਾਰੀ ਰੱਖਦੇ ਹੋਏ ਜ਼ਰੂਰੀ ਵਸਤੂ ਸੋਧ ਐਕਟ 2020 ਉੱਤੇ ਬਹਿਸ ਕੀਤੀ। ਕਰੀਬ 60 ਬੁਲਾਰਿਆਂ ਨੇ

Read More
Punjab

ਬੇਅਦਬੀ ਮਾਮਲਾ : ਡੇਰਾ ਪ੍ਰੇਮੀਆਂ ਦੇ ਹੱਕ ‘ਚ ਆਇਆ ਫ਼ੈਸਲਾ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਸਬੰਧਿਤ ਵਿਵਾਦਤ ਪੋਸਟਰ ਮਾਮਲੇ ਵਿੱਚ ਅੱਜ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਨਾਲ ਇਨ੍ਹਾਂ ਡੇਰਾ ਪ੍ਰੇਮੀਆਂ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਜ਼ਮਾਨਤ ਦੇ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੂੰ ਵੱਡਾ ਝਟਕਾ ਲੱਗਿਆ

Read More
Punjab

ਸਿੱਧੂ ਦੀ ਕੈਪਟਨ ਨੂੰ ਚਿੱਠੀ, ਦੱਸੇ ਪੰਜਾਬ ਦੇ ਪੰਜ ਵੱਡੇ ਮੁੱਦੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਅੱਜ ਪਹਿਲੀ ਮੁਲਾਕਾਤ ਹੋਈ ਹੈ। ਸਿੱਧੂ ਅਤੇ ਕੈਪਟਨ ਵਿਚਾਲੇ ਇਹ ਬੈਠਕ ਕਰੀਬ ਇੱਕ ਘੰਟਾ 20 ਮਿੰਟ ਬੈਠਕ ਚੱਲੀ ਹੈ। ਜਾਣਕਾਰੀ ਮੁਤਾਬਕ ਬੈਠਕ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ

Read More
Punjab

ਪੁਲਿਸ ਵਾਲਿਆਂ ਨੂੰ ਮਿਲੂਗੀ ਹਫ਼ਤਾਵਾਰੀ ਛੁੱਟੀ

‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਦੇ ਏਡੀਜੀਪੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਨਿਰਧਾਰਤ ਸਮੇਂ ਤੋਂ ਵੱਧ ਡਿਊਟੀ ਕਰਵਾਉਣ ਦਾ ਗੰਭੀਰ ਨੋਟਿਸ ਲਿਆ ਹੈ। ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਜਨਵਰੀ 2020 ਤੋਂ ਮੁਲਾਜ਼ਮਾਂ ਦੀ ਤਾਇਨਾਤੀ ਅੱਠ ਘੰਟਿਆਂ ਲਈ ਸ਼ਿਫਟਾਂ ਦੇ ਆਧਾਰ ਉੱਤੇ ਕਰਕੇ ਨਿਯਮਿਤ ਹਫਤਾਵਾਰੀ ਛੁੱਟੀ ਦਾ ਐਲਾਨ

Read More
Punjab

ਬਾਦਲ ਲਾਣੇ ਦੀਆਂ ਬੱਸਾਂ ਨੂੰ ਲੱਗਣਗੀਆਂ ਬ੍ਰੇਕਾਂ

‘ਦ ਖ਼ਾਲਸ ਬਿਊਰੋ :- ਪੰਜਾਬ ਟ੍ਰਾਂਸਪੋਰਟ ਵਿਭਾਗ ਵੱਲੋਂ ਸ਼ੁਰੂ ਕੀਤਾ ਅਮਲ ਜੇ ਇਸ ਵਾਰ ਸਿਰੇ ਚੜ੍ਹ ਜਾਂਦਾ ਹੈ ਤਾਂ ਸੂਬੇ ਵਿੱਚ ਚੱਲਦੀਆਂ 806 ਗੈਰ-ਕਾਨੂੰਨੀ ਬੱਸਾਂ ਦੇ ਪਰਮਿਟ ਰੱਦ ਹੋਣਗੇ। ਇਨ੍ਹਾਂ ਬੱਸਾਂ ਵਿੱਚੋਂ 400 ਬਾਦਲ ਲਾਣੇ ਦੀਆਂ ਅਤੇ ਡੇਢ ਸੌ ਦੇ ਕਰੀਬ ਬਾਦਲਕਿਆਂ ਦੀਆਂ ਹਨ। ਉੱਚ ਭਰੇਸੋਯੋਗ ਸੂਤਰਾਂ ਨੇ ਦੱਸਿਆ ਕਿ ਬਾਦਲਾਂ ਵੱਲੋਂ 150 ਬੱਸਾਂ ਚਲਾਈਆਂ

Read More
Punjab

‘ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਦੀ ਜਾਂਚ ਪਹਿਲੇ ਦਿਨ ਤੋਂ ਸਹੀ ਨਹੀਂ ਚੱਲੀ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਪੁਲਿਸ ਦੇ ਆਈਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਪਹਿਲੀ ਸਿੱਟ ਦੇ ਮੁਖੀ ਰਣਬੀਰ ਸਿੰਘ ਖੱਟੜਾ ਨੇ ਦਾਅਵਾ ਕੀਤਾ ਹੈ ਕਿ ਜਾਂਚ ਪਹਿਲੇ ਦਿਨ ਤੋਂ ਸਹੀ ਨਹੀਂ ਚੱਲ ਸਕੀ। ਪੰਜਾਬ ਪੁਲਿਸ ‘ਤੇ ਲੋਕਾਂ ਦਾ ਭਰੋਸਾ ਨਾ ਹੋਣ ਕਾਰਨ ਜਾਂਚ ਸੀਬੀਆਈ ਨੂੰ

Read More
Punjab

ਨਵਜੋਤ ਸਿੱਧੂ ਕੈਪਟਨ ਦੇ ਦਰਬਾਰ ਪਹੁੰਚੇ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਖ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਵਿੱਚ ਹਾਜ਼ਰੀ ਲਵਾਉਣੀ ਪਈ ਹੈ।  ਦੋਹਾਂ ਨੇਤਾਵਾਂ ਦਰਮਿਆਨ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿੱਚ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਸਮੇਤ ਦੂਜੇ ਵੀ ਆਏ ਹੋਏ ਦੱਸੇ ਜਾਂਦੇ ਹਨ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਕੈਪਟਨ

Read More
Punjab

ਜਥੇਦਾਰ ਨੇ ਬੇਅਦਬੀ ਮੁੱਦਿਆਂ ‘ਤੇ ਬਣਾਈਆਂ ਤਿੰਨ ਕੈਟਾਗਿਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੱਲ੍ਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦਿਆਂ ‘ਤੇ ਸਿੱਖ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ ਸੀ। ਇਸ ਮੌਕੇ ਸਿੱਖ ਪੰਥ ਦੀਆਂ ਦੀ ਮਹਾਨ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ

Read More