ਮੁਹਾਲੀ ‘ਚ ਅਧਿਆਪਕਾਂ ਨੇ ਕੈਪਟਨ ਸਰਕਾਰ ਦਾ ਕੀਤਾ ਅੰਤਿਮ ਸਸਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਬਾਹਰ ਅੱਜ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਹੈ। ਅਧਿਆਪਕਾਂ ਨੇ ਕੈਪਟਨ ਸਰਕਾਰ ਦੀ ਅਰਥੀ ਬਣਾ ਕੇ ਉਸਦੇ ਕੋਲ ਮਿੱਟੀ ਦੇ ਘੜੇ ਨੂੰ ਤੋੜ ਕੇ ਪਿੱਟ-ਸਿਆਪਾ ਕੀਤਾ। ਇਹ ਪ੍ਰਦਰਸ਼ 3442 ਅਤੇ 5178 ਯੂਨੀਅਨ ਦੀ ਅਗਵਾਈ ਹੇਠ
