ਕਪਤਾਨ ਨੇ ਖੱਟਰ ਨੂੰ ਕਿਹਾ, ਸਮਾਂ ਆਉਣ ‘ਤੇ ਮਿਲ ਜਾਊਗਾ ਜਵਾਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟ ਰਾਹੀਂ ਕੈਪਟਨ ਨੂੰ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਉਹ ਸਹੀ ਸਮੇਂ ‘ਤੇ ਟਵੀਟ ਰਾਹੀਂ ਖੱਟਰ ਨੂੰ ਜਵਾਬ ਦੇਣਗੇ। ਉਨ੍ਹਾਂ ਨੇ ਕਿਹਾ ਕੇ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਕਰਨਾਲ ‘ਚ ਜੋ ਕਿਸਾਨਾਂ ਨਾਲ ਕੀਤਾ ਗਿਆ ਉਹ ਠੀਕ ਨਹੀਂ ਸੀ
