ਫੌਜ ਦੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਮੁਲਤਵੀ
‘ਦ ਖ਼ਾਲਸ ਬਿਊਰੋ :- ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲਾਂ ਇਹ ਪ੍ਰੀਖਿਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ 25 ਜੁਲਾਈ ਨੂੰ ਹੋਣੀ ਸੀ ਪਰ ਕੋਵਿਡ-19 ਅਤੇ ਮੀਂਹ ਕਾਰਨ ਅਗਲੇ ਹੁਕਮਾਂ ਤੱਕ ਪ੍ਰੀਖਿਆ ਨੂੰ ਮੁਲਤਵੀ ਕੀਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਪੰਜ ਜ਼ਿਲ੍ਹਿਆਂ ਦੇ ਉਮੀਦਵਾਰਾਂ ਨੇ ਹਿੱਸਾ
