ਕਿਸਾਨ ਅੰਦਲਨ ਦਾ ਮਾਹੌਲ ਖਰਾਬ ਹੋਣ ‘ਤੇ ਪ੍ਰਧਾਨ ਮੰਤਰੀ ਹੋਣਗੇ ਜ਼ਿੰਮੇਵਾਰ : ਜਾਖੜ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਅੰਦੋਲਨ ਦਾ ਮਾਹੌਲ ਖਰਾਬ ਹੋਇਆ, ਤਾਂ ਉਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹੋਣਗੇ, ਜਿਸ ‘ਤੇ ਜਾਖੜ ਨੇ ਜਲਦ ਤੋਂ ਜਲਦ ਪਾਰਲੀਮੈਂਟ ਦਾ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਕਾਂਗਰਸ ਕਰੇਗੀ ਪ੍ਰਦਰਸ਼ਨ