ਜੇ ਕੋਰੋਨਾ ਨਾਲ ਕਿਸੇ ਪੱਤਰਕਾਰ ਦੀ ਮੌਤ ਹੋਵੇਗੀ, ਤਾਂ ਕੈਪਟਨ ਸਰਕਾਰ ਦੇਵੇਗੀ 10 ਲੱਖ ਦਾ ਮੁਆਵਜ਼ਾ
‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਰੋਨਾਵਾਇਰਨ ਕਾਰਨ ਇੱਕ ਪੱਤਰਕਾਰ ਦੀ ਮੌਤ ਹੋਣ ‘ਤੇ ਪੰਜਾਬ ਸਰਕਾਰ ਵੱਲੋਂ 10 ਲੱਖ ਦੀ ਐਕਸ -ਗਰੇਸ਼ੀਆ ਗ੍ਰਾਂਟ ਦੇਣ ਦਾ ਵੱਡਾ ਫੈਸਲਾ ਕੀਤਾ ਗਿਆ ਹੈ। ਕੈਪਟਨ ਸਰਕਾਰ ਨੇ ਸੂਬੇ ‘ਚ ਕੋਰੋਨਾ ਖਿਲਾਫ ਜੰਗ ਵਿੱਚ ਪੱਤਰਕਾਰਾਂ ਨੂੰ ਫਰੰਟ ਲਾਈਨ ਵਰਕਰ ਮੰਨਦਿਆਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੇ ਕੋਰੋਨਾ ਦੇ