ਹਰਿਆਣਾ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਕਰਨਾਲ ਮੋਰਚਾ ਖ਼ਤਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਹਰਿਆਣਾ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਕਿਸਾਨਾਂ ਵੱਲੋਂ ਕਰਨਾਲ ਮੋਰਚਾ ਖ਼ਤਮ ਕੀਤਾ ਗਿਆ ਹੈ। ਦੋਵਾਂ ਧਿਰਾਂ ਵੱਲੋਂ ਅੱਜ ਸੱਦੀ ਸਾਂਝੀ ਪ੍ਰੈੱਸ ਕਾਨਫਰੰਸ ਮੌਕੇ ਦੱਸਿਆ ਗਿਆ ਕਿ ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਐੱਸਡੀਐੱਮ ਆਯੂਸ਼ ਸਿਨਹਾ ਖ਼ਿਲਾਫ਼ ਨਿਆਂਇਕ ਜਾਂਚ ਕੀਤੀ
