267 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਜਾਂਚ ਹੋਈ ਮੁਕੰਮਲ, ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਸੌਂਪੀ ਜਾਵੇਗੀ ਜਾਂਚ ਰਿਪੋਰਟ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੀ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ‘ਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੇ ਮਾਮਲੇ ਦੀ ਚੱਲ ਰਹੀ ਜਾਂਚ ਅੱਜ ਮੁਕੰਮਲ ਹੋ ਗਈ ਹੈ। ਜਾਂਚ ਕਮੇਟੀ ਵਲੋਂ ਇਹ ਰਿਪੋਰਟ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਜਾਂ ਕੱਲ ਸੌਂਪ ਦਿੱਤੀ ਜਾਵੇਗੀ। ਰਿਪੋਰਟ 24 ਅਗਸਤ ਤੱਕ ਪੰਜ ਸਿੰਘ ਸਾਹਿਬਾਨ