ਪੰਜਾਬ ਯੂਨੀਵਰਸਿਟੀ ਨੂੰ ਪਿਆ ਅੱਕ ਚੱਬਣਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਯੂਨੀਵਰਸਿਟੀ ਨੇ ਪੰਜਾਬੀ ਹਿਤੈਸ਼ੀਆਂ ਅੱਗੇ ਗੋਡੇ ਟੇਕਦਿਆਂ ਆਖ਼ਰ ਗਰੈਜੂਏਟ ਹਲਕੇ ਦੀ ਚੋਣ 26 ਸਤੰਬਰ ਨੂੰ ਕਰਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦੋ ਵਾਰ ਸੈਨੇਟ ਦੀਆਂ ਚੋਣਾਂ ਅਤੇ ਤਿੰਨ ਵਾਰ ਗਰੈਜੂਏਟ ਹਲਕੇ ਦੀਆਂ ਚੋਣਾਂ ਮੁਲਤਵੀ ਕੀਤੀਆਂ ਜਾਂਦੀਆਂ ਰਹੀਆਂ ਹਨ। ਪੰਜਾਬ ਯੂਨੀਵਰਸਿਟੀ ਗਰੈਜੂਏਟ ਹਲਕੇ ਦੇ 15 ਮੈਂਬਰਾਂ
