ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ
‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ