ਚੰਡੀਗੜ੍ਹ ‘ਚ ਧਾਰਾ 144 ਲਾਗੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸੈਕਟਰ 34 ਵਿੱਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ ਹੈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਉਨ੍ਹਾਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਦਿਲਚਸਪ ਗੱਲ ਹੈ ਕਿ ਵਰ੍ਹਦੇ ਮੀਂਹ ਵਿੱਚ ਹੀ ਕਾਂਗਰਸੀ ਵਰਕਰਾਂ ‘ਤੇ ਵਾਟਰ ਕੈਨਨ ਦਾ ਇਸਤੇਮਾਲ
