ਮਜੀਠੀਆ ਨੇ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਕਿਉਂ ਕੀਤੀ ਅਪੀਲ, ਇੱਥੇ ਪੜ੍ਹੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਲੀਡਰਾਂ ਦਾ ਸਵਾਗਤ ਕੀਤਾ। ਮਜੀਠੀਆ ਨੇ ਕਿਸਾਨਾਂ ਨੂੰ ਕੱਲ੍ਹ ਮੁਜ਼ੱਫ਼ਰਨਗਰ ਵਿੱਚ ਕੀਤੀ ਗਈ ਰੈਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸਾਰੇ ਰਾਜਨੀਤਿਕ ਲੀਡਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇੱਕ-ਦੂਜੇ ਖਿਲਾਫ ਕਿਸਾਨ ਝੰਡਿਆਂ ਥੱਲੇ ਜਾ ਕੇ ਵਿਰੋਧ
