ਕੈਪਟਨ ਸਰਕਾਰ ਨੇ ਭੂਮੀਹੀਣ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਨੇ ਅੱਜ ਆਪਣੇ ਚੋਣ ਮੈਨੀਫੈਸਟੋ ਵਿੱਚੋਂ ਇਕ ਹੋਰ ਵਾਅਦੇ ਨੂੰ ਕੱਢ ਕੇ ਭੂਮੀਹੀਣ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਜ਼ਾ ਮੁਆਫੀ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੂਮੀਹੀਣ ਕਿਸਾਨਾਂ ਦਾ ਸਵਾ 5 ਸੌ ਕਰੋੜ ਰੁਪਏ ਦਾ ਕਰਜ਼ਾ
