ਖੇਤੀਬਾੜੀ ਲਈ ਬਿਜਲੀ ਸਪਲਾਈ ‘ਚ ਕਿੰਨਾ ਵਾਧਾ ਹੋਇਆ, ਇੱਥੋ ਪੜ੍ਹੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੂੰ ਬਿਜਲੀ ਸਪਲਾਈ ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਆਪਣੇ ਵਿਸ਼ੇਸ਼ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਐਤਵਾਰ (4 ਜੁਲਾਈ) ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ। ਸੂਬੇ ਨੂੰ ਔਸਤਨ ਬਿਜਲੀ ਸਪਲਾਈ ਦਾ
