ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਾਨਸਿਕ ਤੌਰ ‘ਤੇ ਬਿਮਾਰ ਕਹਿਣ ਵਾਲੇ ਬਿਆਨ ‘ਤੇ ਮੰਗੀ ਮੁਆਫੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ‘ਤੇ ਮੁਆਫੀ ਮੰਗ ਲਈ ਹੈ। ਗਰੇਵਾਲ ਨੇ ਜਥੇਦਾਰ ਨੂੰ ਮਾਨਸਿਕ ਤੌਰ ‘ਤੇ ਬਿਮਾਰ ਕਹਿਣ ਵਾਲੇ ਬਿਆਨ ‘ਤੇ ਨਿੱਜੀ ਟੀਵੀ ਚੈਨਲਾਂ ‘ਤੇ ਮੁਆਫੀ ਮੰਗਦਿਆਂ ਕਿਹਾ ਕਿ ‘ਮੈਂ ਹਰ