ਪੰਜਾਬ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਰਫਿਊ ‘ਚ ਦਿੱਤੀ ਢਿੱਲ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗ੍ਰੀਨ ਅਤੇ ਓਰੇਂਜ ਜ਼ੋਨ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਹਾਲਾਂਕਿ ਰੈੱਡ ਅਤੇ ਕੰਟੇਨਮੈਂਟ ਜ਼ੋਨਾਂ ਵਿੱਚ ਕੋਈ ਢਿੱਲ ਨਹੀਂ ਹੋਵੇਗੀ। ਪਹਿਲਾਂ ਕਰਫਿਊ ਵਿੱਚ ਇਸ