India Punjab

26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਪੜ੍ਹ ਕੇ ਜਾਉ ਇਹ ਅਹਿਮ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਚੱਲਦਿਆਂ ਕਿਸਾਨ ਏਕਤਾ ਮੋਰਚਾ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਟਰੈਕਟਰ ਪਰੇਡ ਲਈ ਕੀ ਹੈ ਤਿਆਰੀ ? ਟਰੈਕਟਰ ਪਰੇਡ 26 ਜਨਵਰੀ ਨੂੰ ਸਵੇਰੇ ਕਰੀਬ 10 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ। ਕਰੀਬ 100 ਕਿ.ਮੀ. ਦਾ ਰੂਟ ਰਹੇਗਾ ਅਤੇ

Read More
Punjab

ਦਿੱਲੀ ਜਾਣ ਦਾ ਜੋਸ਼: 2 ਲੱਖ ਖਰਚੇ, ਟਰਾਲੀ ਤੋਂ ਬਣਾ ਦਿੱਤੀ ਬੱਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਖਿਲਾਫ਼ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਪਰੇਡ ਲਈ ਕਿਸਾਨਾਂ ਵੱਲੋਂ ਇਸਦੀਆਂ ਤਿਆਰੀਆਂ ਵੱਡੇ ਤੋਂ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿੱਚ ਪਿੰਡ ਵਜੀਦਪੁਰ ਦੇ ਕਿਸਾਨ ਕਰਮਜੀਤ ਸਿੰਘ ਨੇ ਆਪਣੀ ਟਰਾਲੀ ‘ਤੇ ਦੋ ਲੱਖ ਰੁਪਏ ਖਰਚ ਕੇ ਉਸਨੂੰ ਬੱਸ ਦਾ ਰੂਪ ਦੇ

Read More
Punjab

ਸੇਵਾ ਸਿੰਘ ਸੇਖਵਾਂ ਨੇ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਟਰਾਂ ਦਾ ਘਿਰਾਓ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਟੀਵੀ:- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੈਂਬਰ ਸੇਵਾ ਸਿੰਘ ਸੇਖਵਾਂ ਨੇ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ “ਜੋ ਲੋਕ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਹਿੱਸਾ ਨਹੀਂ ਲੈ ਸਕਦੇ, ਉਹ ਆਪਣੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਘਿਰਾਉ ਕਰਨ। ਕਿਸਾਨ ਲੀਡਰਾਂ ਦੇ ਆਦੇਸ਼ਾਂ ਮੁਤਾਬਕ ਸਾਡੀ

Read More
India Punjab

26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

‘ਦ ਖ਼ਾਲਸ ਟੀਵੀ:- 26 ਜਨਵਰੀ ਨੂੰ ਕਿਸਾਨ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਜਾ ਰਹੇ ਹਨ। ਟਰੈਕਟਰ ਪਰੇਡ ਦਾ ਰੇੜਕਾ ਹੁਣ ਖਤਮ ਹੋ ਚੁੱਕਿਆ ਹੈ। ਅੱਜ ਦਿੱਲੀ ਪੁਲਿਸ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਦਿੱਲੀ ਦੇ ‘ਮੰਤਰਮ ਪੈਲੇਸ’ ਵਿੱਚ ਟਰੈਕਟਰ ਪਰੇਡ ਨੂੰ ਲੈ ਕੇ ਬੈਠਕ ਹੋਈ। ਦਿੱਲੀ ਪੁਲਿਸ ਨੇ ਹੁਣ ਟਰੈਕਟਰ ਪਰੇਡ ਕਰਨ ਦੀ ਆਗਿਆ ਦੇ

Read More
Punjab

ਸਿੰਘੂ ਬਾਰਡਰ ‘ਤੇ ਸ਼ਹੀਦ ਹੋਏ ਧਰਮ ਸਿੰਘ ਨੂੰ ਕਿਸਾਨਾਂ ਨੇ ਦਿੱਤੀ ਸ਼ਰਧਾਂਜਲੀ

‘ਦ ਖ਼ਾਲਸ ਟੀਵੀ:- ਸ. ਰਤਨ ਸਿੰਘ (75) ਪੁੱਤਰ ਸ਼੍ਰੀ ਸਦਾਗਰ ਸਿੰਘ ਪਿੰਡ ਕੋਟਲੀ ਢੋਲੇ ਸ਼ਾਹ, ਜੋਨ ਕੱਥੂਨੰਗਲ, ਤਹਿਸੀਲ ਮਜੀਠਾ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੁਝਾਰੂ ਵਰਕਰ ਅੱਜ ਦਿੱਲੀ ਸਿੰਘੂ ਮੋਰਚੇ ਵਿੱਚ ਸ਼ਹੀਦ ਹੋ ਗਏ ਹਨ। ਕਿਸਾਨਾਂ ਨੇ ਰਤਨ ਸਿੰਘ ਨੂੰ ਸ਼ਰਧਾਂਜ਼ਲੀ ਦਿੰਦਿਆਂ ‘ਸ਼ਹੀਦ ਰਤਨ ਸਿੰਘ ਜੀ ਅਮਰ ਰਹੇ’, ‘ਸ਼ਹੀਦੋ

Read More
Punjab

ਮੋਦੀ ਸਰਕਾਰ ਦੇ ਕਿਸਾਨਾਂ ਨਾਲ ਮਾੜੇ ਰਵੱਈਏ ਨੂੰ ਵੇਖ ਸਾਬਕਾ MP ਹਰਿੰਦਰ ਸਿੰਘ ਨੇ ਛੱਡੀ BJP

‘ਦ ਖ਼ਾਲਸ ਬਿਊਰੋ :- ਮੋਦੀ ਸਰਕਾਰ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਕਿਸਾਨ ਯੂਨੀਅਨਾਂ ਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ। ਹਾਲਾਂਕਿ, ਹੁਣ ਤੱਕ ਸਾਰੀਆਂ ਗੱਲਬਾਤ ਦੀਆਂ ਬੈਠਕਾਂ ਅਸਫ਼ਲ ਹੀ ਰਹੀਆਂ ਹਨ। ਇਸ ਦੇ ਨਾਲ ਹੀ, ਕਿਸਾਨਾਂ ਦੇ ਸਮਰਥਨ ਵਿੱਚ ਰਾਜਨੇਤਾਵਾਂ ਦੇ ਅਸਤੀਫੇ ਦੀ ਪ੍ਰਕਿਰਿਆ ਅਜੇ ਵੀ

Read More
Punjab

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦਾ ਕਾਫ਼ਿਲਾ ਦਿੱਲੀ ਮੋਰਚੇ ਲਈ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ :- ਕੇਂਦਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਦਿੱਲੀ ਦੀਆਂ ਹੱਦਾਂ ’ਤੇ ਮੋਦੀ ਸਰਕਾਰ ਖਿਲਾਫ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਅੱਜ 26 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਵੱਖ-ਵੱਖ ਪਿੰਡਾਂ ਵਿੱਚੋਂ ਸੈਂਕੜੇ ਕਿਸਾਨਾਂ ਦੇ ਕਾਫ਼ਲੇ ਟਰੈਕਟਰ-ਟਰਾਲੀਆਂ ਅਤੇ ਬੱਸਾਂ ਰਾਹੀਂ ਦਿੱਲੀ

Read More
Punjab

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 80 ਸਾਲਾ ਬਜ਼ੂਰਗ ਔਰਤਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

‘ਦ ਖ਼ਾਲਸ ਬਿਊਰੋ ( ਬਰਨਾਲਾ ) :-  ਪੰਜਾਬ ਦੀ ਖੇਤੀ ਅਤੇ ਕਿਸਾਨੀ ਜੀਵਨ ਨੂੰ ਬਚਾਉਣ ਲਈ ਦੇਸ਼ ਭਰ ਦੇ ਕਿਸਾਨ ਕੇਂਦਰ ਖਿਲਾਫ ਸੰਘਰਸ਼ ਕਰ ਰਹੇ ਹਨ। ਲਗਾਤਾਰ 29 ਦਿਨਾਂ ਤੋਂ ਚੱਲ ਰਹੇ ਪੰਜਾਬ ਤੇ ਪੂਰੇ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਦੀਆਂ ਹੱਦਾਂ ’ਤੇ ਡੇਰੇ ਲਗਾਏ ਹੋਏ ਹਨ। ਉੱਥੇ ਹੀ ਪੰਜਾਬ ਵਿੱਚ ਵੀ ਕਿਸਾਨਾਂ ਦੇ 85

Read More
Punjab

ਖੇਤੀ ਕਾਨੂੰਨਾਂ ‘ਚ 80 ਫ਼ੀਸਦੀ ਖਾਮੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਮੰਨਿਆ : ਹਰਪਾਲ ਸਿੰਘ ਚੀਮਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਸਬੰਧੀ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ 23 ਦਸੰਬਰ ਬਰਨਾਲਾ ਵਿਖੇ ਪਹੁੰਚੇ, ਇਸ ਦੌਰਾਨ ਚੀਮਾ ਨੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ‘ਆਪ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਠੰਡ ਦੇ ਮੌਸਮ

Read More
Punjab

ਮੁਲਤਾਨੀ ਕਤਲ ਕੇਸ: ਸਾਬਕਾ DGP ਸੁਮੇਧ ਸੈਣੀ ਖ਼ਿਲਾਫ਼ ਚਾਰਜਸ਼ੀਟ ਦਰਜ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਵਿਸ਼ੇਸ਼ ਜਾਂਚ ਟੀਮ (SIT) ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਕੋਰਟ ਵਿੱਚ ਕਤਲ ਅਤੇ ਅਗਵਾ ਕਰਨ ਦੀ ਚਾਰਜਸ਼ੀਟ ਦਰਜ ਕਰ ਲਈ ਹੈ। ਲਗਭਗ 500 ਪੰਨਿਆਂ ਦੀ ਇਹ ਚਾਰਜਸ਼ੀਟ ਤਿੰਨ ਦਹਾਕੇ ਪਹਿਲਾਂ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਭੇਤਭਰੀ ਹਾਲਤ ਵਿੱਚ

Read More