ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਵੀ, ਤਿੰਨਾਂ ‘ਚ ਤੀਜੀ ਵਾਰ ਹੋ ਰਹੀ ਹੈ ਮੀਟਿੰਗ
- by Gurpreet Singh
- June 4, 2025
- 0 Comments
ਦੋ ਕੈਬਨਿਟਾਂ ਕਰਨ ਤੋਂ ਬਾਅਦ ਵੀ ਅੱਜ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋਣ ਜਾ ਰਹੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ
ਆਬੂਧਾਬੀ ਚ ਸਿੱਖ ਬਜ਼ੁਰਗ ਦੀ ਦਸਤਾਰ ਲੁਹਾਈ, ਕਿਰਪਾਨ ਕਾਰਨ ਬਜ਼ੁਰਗ ਸਿੱਖ ਨੂੰ 20 ਦਿਨਾਂ ਲਈ ਕੀਤਾ ਨਜ਼ਰਬੰਦ,
- by Gurpreet Singh
- June 4, 2025
- 0 Comments
ਹਰਿਆਣਾ ਦੇ ਕੈਥਲ ਦੇ ਵਸਨੀਕ ਦਲਵਿੰਦਰ ਸਿੰਘ ਨੂੰ ਅਬੂ ਧਾਬੀ ਵਿੱਚ ਉਸ ਦੀ ਕਿਰਪਾਨ ਕਾਰਨ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਪੱਗ ਉਤਾਰਨ ਲਈ ਮਜਬੂਰ ਹੋਣ ਸਮੇਤ ਉਸ ਨੂੰ ਭਾਰੀ ਅਪਮਾਨ ਦਾ ਸਾਹਮਣਾ ਕਰਨਾ ਪਿਆ। ਘਟਨਾ ਉਦੋਂ ਸਾਹਮਣੇ ਆਈ ਜਦੋਂ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ। ਦਲਵਿੰਦਰ 21 ਅਪ੍ਰੈਲ
4 ਜੂਨ 1984 ਦਾ ਇਤਿਹਾਸ, ਅੱਜ ਦੇ ਦਿਨ ਕੀ ਹੋਇਆ ਸੀ?
- by Gurpreet Singh
- June 4, 2025
- 0 Comments
‘ਦ ਖ਼ਾਲਸ ਬਿਊਰੋ : ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਚੌਥਾ ਦਿਨ, 4 ਜੂਨ ਹੈ । 4 ਜੂਨ ਦੀ ਸਵੇਰ ਪੌਣੇ 5 ਵਜੇ, ਚਾਰੇ ਪਾਸਿਆਂ ਤੋਂ ਗੋਲੀਆਂ ਅਤੇ ਬੰਬਾਂ ਦੀ ਵਰਖਾ ਸ਼ੁਰੂ ਹੋ ਗਈ ਸੀ। ਸੰਗਤ ਦਾ ਚੀਕ-ਚਿਹਾੜੇ ਗੋਲੀਆਂ ਦੀ ਆਵਾਜ਼ ਵਿੱਚ ਦਬ ਜਾਂਦਾ ਸੀ। ਇੱਕ ਬੰਬ
ਬਿੱਟੂ ਨੇ ਸਿੰਧੂਰ ਵਾਲੇ ਬਿਆਨ ‘ਤੇ CM ਮਾਨ ਨੂੰ ਮੁਆਫੀ ਮੰਗਣ ਲਈ ਕਿਹਾ
- by Gurpreet Singh
- June 4, 2025
- 0 Comments
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ “ਆਪਰੇਸ਼ਨ ਸਿੰਦੂਰ” ਦਾ ਮਜ਼ਾਕ ਉਡਾਉਣ ਅਤੇ ਪਹਿਲਗਾਮ ਕਤਲੇਆਮ ਵਿੱਚ ਪਾਕਿਸਤਾਨ ਪ੍ਰੇਰਿਤ ਦਹਿਸ਼ਤਗਰਦਾਂ ਵੱਲੋਂ ਮਾਰੇ ਗਏ ਲੋਕਾਂ ਦੀਆਂ ਵਿਧਵਾਵਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਬਿੱਟੂ ਨੇ ਇਸਨੂੰ ਇੱਕ ਸੰਵੇਦਨਸ਼ੀਲ ਰਾਸ਼ਟਰੀ ਸੁਰੱਖਿਆ ਮਾਮਲੇ ‘ਤੇ “ਸਸਤੀ ਰਾਜਨੀਤਿਕ ਟਿੱਪਣੀ”
ਐਮਪੀ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਕੀਤੀ ਮੰਗ
- by Gurpreet Singh
- June 4, 2025
- 0 Comments
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ “ਨੋ ਵਾਰ ਜ਼ੋਨ” ਐਲਾਨਿਆ ਜਾਵੇ। ਉਹ ਕਹਿੰਦਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੋਈ ਆਮ ਜਗ੍ਹਾ ਨਹੀਂ ਹੈ, ਇਹ ਸਿੱਖ ਧਰਮ ਦੀ ਆਤਮਾ
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 12 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ
- by Gurpreet Singh
- June 4, 2025
- 0 Comments
ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 8 ਜ਼ਿਲ੍ਹਿਆਂ ‘ਚ ਕੁਝ ਇਲਾਕਿਆਂ ‘ਚ ਅੱਜ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਅਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ਦੇ
ਵਨ ਨੇਸ਼ਨ, ਵਨ ਹਸਬੈਂਡ ਸਕੀਮ! ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ
- by Gurpreet Singh
- June 3, 2025
- 0 Comments
ਪੰਜਾਬ ਵਿੱਚ ਸਿੰਦੂਰ ਦੇ ਨਾਮ ‘ਤੇ ਰਾਜਨੀਤੀ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਕਥਿਤ ਤੌਰ ਤੇ ਵਨ ਨੇਸ਼ਨ, ਵਨ ਹਸਬੈਂਡ ਸਕੀਮ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਪਰੇਸ਼ਨ ਸਿੰਦੂਰ ਦੇ ਨਾਮ ਤੇ ਭਾਜਪਾ ਵੋਟਾਂ ਮੰਗ ਰਹੀ ਹੈ। ਸਿੰਦੂਰ ਦਾ ਮਜ਼ਾਕ ਉਡਾ ਰਹੀ ਹੈ। ਭਗਵੰਤ ਮਾਨ ਨੇ ਦੋਸ਼ ਲਾਉਂਦੇ ਹੋਏ ਕਿਹਾ
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਲਿਆ ਕਰੜੀ ਹੱਥੀਂ
- by Gurpreet Singh
- June 3, 2025
- 0 Comments
ਅੱਜ ਅੰਮ੍ਰਿਤਸਰ ਵਿਖੇ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਇਲਜ਼ਾਮ ਲਾਇਆ ਕਿ ਦੋਵੇਂ ਸਰਕਾਰਾਂ ਇੱਕੋ ਮੱਤ ‘ਤੇ ਕੰਮ ਕਰ ਰਹੀਆਂ ਹਨ ਅਤੇ RSS ਅਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, 4727 SC ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼
- by Gurpreet Singh
- June 3, 2025
- 0 Comments
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਨੇ ਬਜਟ ਵਿੱਚ ਕੀ ਵਾਅਦਾ ਕੀਤਾ ਸੀ। ਮਾਨ ਨੇ ਕਿਹਾ
