India Punjab

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ: ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਰਹੇਗੀ ਜਾਰੀ

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਨਵੀਂ ਭਰਤੀ ਪੂਰੀ ਹੋਣ ਤੱਕ ਇਨ੍ਹਾਂ ਅਸਾਮੀਆਂ ਨੂੰ ਜਾਰੀ ਰੱਖਣ ਦੀ ਮੰਗ ਕੀਤੀ ਗਈ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ

Read More
Punjab

NRI ਭਰਾਵਾਂ ਨੇ ਮਿਸਾਲ ਕੀਤੀ ਕਾਇਮ, ਪਾਠੀ ਸਿੰਘ ਨੂੰ ਬਣਾ ਕੇ ਦਿੱਤਾ ਨਵਾਂ ਘਰ

ਸੰਗਰੂਰ ਜ਼ਿਲ੍ਹੇ ਦੇ ਪਿੰਡ ਦੇਹ ਕਲਾਂ ਵਾਸੀਆਂ ਵੱਲੋਂ ਇੱਕ ਮਿਸਾਲ ਕਾਇਮ ਕੀਤੀ ਗਈ ਹੈ। ਐਨ. ਆਰ. ਆਈ. ਭਰਾਵਾਂ ਵੱਲੋਂ ਇੱਕ ਪਾਠੀ ਨੂੰ ਘਰ ਬਣਾ ਕੇ ਉਨ੍ਹਾਂ ਨੂੰ ਰਿਟਾਇਰਮੈਂਟ ਦਾ ਤੋਹਫ ਦਿੱਤਾ ਗਿਆ ਹੈ।  ਪਿੰਡ ਦੇਹ ਕਲਾਂ ਦੇ ਗੁਰੂ ਘਰ ਵਿੱਚ 35 ਸਾਲਾਂ ਤੋਂ ਨਿਰੰਤਰ ਸੇਵਾ ਨਿਭਾਉਣ ਵਾਲੇ ਪਾਠੀ ਸਾਹਿਬ ਨੂੰ ਐਨਆਰਆਈ ਭਰਾਵਾਂ ਵੱਲੋਂ ਰਿਟਾਇਰਮੈਂਟ ਦੇ

Read More
Punjab

ਅੰਬੇਡਕਰ ਨਗਰ ‘ਚ ਨਸ਼ਾ ਤਸਕਰਾਂ ਦਾ ਹਮਲਾ: ਕਾਰਾਂ ਦੀ ਭੰਨਤੋੜ, ਪੈਟਰੋਲ ਬੰਬ ਸੁੱਟੇ, ਨੌਜਵਾਨ ਜ਼ਖਮੀ

ਬੀਤੀ ਰਾਤ ਲੁਧਿਆਣਾ ਦੇ ਅੰਬੇਡਕਰ ਨਗਰ ਵਿੱਚ ਨਸ਼ਾ ਤਸਕਰਾਂ ਨੇ ਹਮਲਾ (Drug smugglers attack ) ਕਰਕੇ ਦਹਿਸ਼ਤ ਫੈਲਾਈ। 15 ਤੋਂ 20 ਨੌਜਵਾਨਾਂ ਦੇ ਸਮੂਹ ਨੇ ਇਲਾਕੇ ਵਿੱਚ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੀ ਭੰਨਤੋੜ ਕੀਤੀ ਅਤੇ ਬੋਤਲਾਂ ਸੁੱਟੀਆਂ। ਇੱਕ ਨੌਜਵਾਨ ਦੀ ਬਾਂਹ ‘ਤੇ ਛੈਣੀ ਨਾਲ ਹਮਲਾ ਕੀਤਾ ਗਿਆ, ਜਿਸ ਦਾ ਵੀਡੀਓ ਸਾਹਮਣੇ ਆਇਆ

Read More
Manoranjan Punjab

ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ, ਕਿਹਾ ‘ ਸਾਡੀ ਜ਼ਿੰਦਗੀ ਤੇਰੇ ਬਿਨ੍ਹਾਂ ਅਧੂਰੀ’

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ 29 ਮਈ 2025 ਨੂੰ ਤਿੰਨ ਸਾਲ ਪੂਰੇ ਹੋ ਗਏ, ਪਰ ਇਸ ਦੁਖਦਾਈ ਘਟਨਾ ਨਾਲ ਜੁੜਿਆ ਦਰਦ ਅਤੇ ਵਿਵਾਦ ਅਜੇ ਵੀ ਜਾਰੀ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਦੀ ਦਿਨ-ਦਿਹਾੜੇ 30 ਤੋਂ ਵੱਧ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ

Read More
India International Punjab

ਦਿਲਜੀਤ ਦੋਸਾਂਝ ਨੂੰ ਨਿਊਯਾਰਕ ਵਿੱਚ ਸੈਰ ਕਰਦੇ ਸਮੇਂ ਪੁਲਿਸ ਨੇ ਰੋਕਿਆ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਿਊਯਾਰਕ ਦੌਰੇ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਥਾਨਕ ਪੁਲਿਸ ਨਾਲ ਹੋਈਆਂ ਭਾਵੁਕ ਮੁਲਾਕਾਤਾਂ ਨੇ ਸੋਸ਼ਲ ਮੀਡੀਆ ‘ਤੇ ਖੂਬ ਸੁਰਖੀਆਂ ਬਟੋਰੀਆਂ। ਨਿਊਯਾਰਕ ਦੀਆਂ ਸੜਕਾਂ ‘ਤੇ ਚਿੱਟੀ ਜੈਕੇਟ ਅਤੇ ਜੀਨਸ ਪਹਿਨ ਕੇ ਘੁੰਮਦੇ ਸਮੇਂ ਦਿਲਜੀਤ ਨੂੰ ਸਥਾਨਕ ਪੁਲਿਸ ਨੇ ਰੋਕਿਆ। ਪੁਲਿਸ ਦੀ ਗੱਡੀ ਵਿੱਚੋਂ ਇੱਕ ਪੰਜਾਬੀ ਅਧਿਕਾਰੀ ਨੇ ਉਨ੍ਹਾਂ ਨੂੰ

Read More
India Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ 14 ਜੁਲਾਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਆਪਸੀ ਸਹਿਮਤੀ ਨਾਲ ਹੱਲ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ

Read More
India Punjab

ਕੈਜ਼ੂਅਲ ਛੁੱਟੀ ‘ਤੇ ਸੈਨਿਕ ਦੀ ਮੌਤ ਨੂੰ ਸੈਨਿਕ ਸੇਵਾ ਨਾਲ ਜੋੜਦਿਆਂ ਹਾਈਕੋਰਟ ਨੇ ਵਿਧਵਾ ਨੂੰ ਵਿਸ਼ੇਸ਼ ਪੈਨਸ਼ਨ ਦੀ ਦਿੱਤੀ ਮਨਜ਼ੂਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਇੱਕ ਸੈਨਿਕ, ਜੋ ਕੈਜ਼ੂਅਲ ਛੁੱਟੀ ‘ਤੇ ਹੁੰਦਾ ਹੈ, ਸਾਰੇ ਉਦੇਸ਼ਾਂ ਲਈ ਡਿਊਟੀ ‘ਤੇ ਮੰਨਿਆ ਜਾਂਦਾ ਹੈ। ਇਸ ਲਈ, ਅਜਿਹੀ ਛੁੱਟੀ ਦੌਰਾਨ ਤੇਜ਼ ਬੁਖਾਰ ਕਾਰਨ ਉਸ ਦੀ ਮੌਤ ਨੂੰ ਸੈਨਿਕ ਸੇਵਾ ਨਾਲ ਜੋੜਿਆ ਜਾਵੇਗਾ। ਇਹ ਫੈਸਲਾ ਭਾਰਤ ਸਰਕਾਰ ਦੀ ਇੱਕ ਰਿੱਟ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਦਿੱਤਾ

Read More
Punjab

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੜ੍ਹ, ਖਾਲਸਾ ਏਡ ਨੇ ਸੰਭਾਲਿਆ ਮੋਰਚਾ

ਪੰਜਾਬ ਵਿੱਚ ਮੌਸਮ ਵਿਭਾਗ ਨੇ ਅੱਜ ਪੀਲੇ ਅਲਰਟ ਜਾਰੀ ਕੀਤੇ ਹਨ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕਾ ਜਾਂ ਆਮ ਮੀਂਹ ਪਵੇਗਾ। ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਬੱਦਲ ਫਟਣ ਨਾਲ ਰਾਵੀ ਦਰਿਆ ਦਾ

Read More