ਅੰਬਾਨੀ ਦੇ ਟਾਵਰਾਂ ਤੋਂ ਮੋਟੀ ਕਮਾਈ ਕਰ ਰਹੇ ਕਿਸਾਨਾਂ ਦਾ ਪੱਖ ਪੂਰਨ ਵਾਲੇ ਅਕਾਲੀ ਦਲ ਦੇ ਲੀਡਰ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਚੱਲੋ ਅੰਦੋਲਨ ਪੰਜਾਬ ਤੋਂ ਉੱਠਿਆ ਅਤੇ ਦੇਸ਼ ਭਰ ਵਿੱਚ ਇਸ ਦੀ ਗੂੰਜ ਸੁਣਾਈ ਦੇ ਰਹੀ ਹੈ। ਦੇਸ਼ ਭਰ ਦਾ ਕਿਸਾਨ ਪੰਜਾਬ ਦੇ ਕਿਸਾਨਾਂ ਨਾਲ ਉੱਠ ਖਲੋਤਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਇਸ ਅੰਦੋਲਨ ਨਾਲ ਪੰਜਾਬ ਦੀ ਸਿਆਸਤ ’ਤੇ ਵੀ ਅਸਰ ਪਏਗਾ। ਉਂਞ ਪੰਜਾਬ ਦੀਆਂ ਲ਼ਗਭਗ ਸਾਰੀਆਂ ਸਿਆਸੀ ਪਾਰਟੀਆਂ