India Punjab

ਮੁੜ ਸ਼ੁਰੂ ਹੋਈ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਤੱਕ ਹਵਾਈ ਉਡਾਣ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਕਾਰਨ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਠੱਪ ਹੋਈਆਂ ਹਵਾਈ ਸੇਵਾਵਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਜਾਂਦੀ ਏਅਰ ਇੰਡੀਆ ਦੀ ਉਡਾਣ ਮਾਰਚ ਮਹੀਨੇ ਤੋਂ ਕੋਰੋਨਾਵਾਇਰਸ ਕਰਕੇ ਬੰਦ ਹੋ ਗਈ ਸੀ। ਹਵਾਈ ਸੇਵਾ ਮੁੜ ਸ਼ੁਰੂ ਹੋਣ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਂਲੂਆਂ ‘ਚ

Read More
Punjab

ਮਾਲ ਗੱਡੀਆਂ ਤੋਂ ਬਾਅਦ ਨਹਿਰੀ ਬੰਦੀ ਕਾਰਨ ਕਿਸਾਨਾਂ ਲਈ ਖੜ੍ਹੀ ਹੋਈ ਇੱਕ ਹੋਰ ਮੁਸ਼ਕਿਲ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਕਾਰਨ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਾਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ, ਜਿਸ ਕਰਕੇ ਸੂਬੇ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਬਣਿਆ ਹੋਇਆ ਹੈ। ਕਿਸੇ ਵੀ ਵੇਲੇ ਪੂਰਾ ਪੰਜਾਬ ਹਨੇਰੇ ’ਚ ਡੁੱਬ ਸਕਦਾ ਹੈ।

Read More
Punjab

ਪੰਜਾਬ ਸਰਕਾਰ ਨੇ CBI ਜਾਂਚ ਏਜੰਸੀ ‘ਤੇ ਕੱਸਿਆ ਸ਼ਿਕੰਜਾ, ਬਿਨਾਂ ਆਗਿਆ ਜਾਂਚ ਕਰਨ ਤੋਂ ਵਰਜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਜਾਂਚ ਏਜੰਸੀ CBI ਖ਼ਿਲਾਫ਼ ਫ਼ੈਸਲਾ ਲੈਂਦਿਆਂ CBI ਨੂੰ ਨਿਰਦੇਸ਼ ਦਿੱਤੇ ਹਨ ਕਿ CBI ਨੂੰ ਕੋਈ ਵੀ ਕੇਸ ਰਜਿਸਟਰਡ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਨਿਰਦੇਸ਼ ‘ਤੇ CBI ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਕੇਸ

Read More
Punjab

ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਘੜਿਆ ਬਹਾਨਾ ਤਰਕਹੀਣ – CM ਕੈਪਟਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਘੜਿਆ ਗਿਆ ਨਵਾਂ ਬਹਾਨਾ ‘ਤਰਕਹੀਣ’ ਦੱਸਿਆ। ਕੈਪਟਨ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫ਼ਰ ਗੱਡੀਆਂ ਨਾਲ ਜੋੜਨਾ ਮਹਿਜ਼ ਬਹਾਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਜੇਕਰ ਇਸੇ

Read More
Punjab

ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਕਿਸਾਨ ਅੰਦੋਲਨ ਦਾ ਸੁਖਾਵਾਂ ਹੱਲ ਕੱਢਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਪਰ ਕਿਸਾਨ ਜਥੇਬੰਦੀਆਂ

Read More
Khaas Lekh Punjab Religion

ਵਰ੍ਹੇਗੰਢ ’ਤੇ ਵੀ ਭਾਰਤ ਸਰਕਾਰ ਨੇ ਨਹੀਂ ਖੋਲ੍ਹਿਆ ਕਰਤਾਰਪੁਰ ਲਾਂਘਾ! ਲਾਂਘੇ ਦੀ ਸਾਲਗਿਰ੍ਹਾ ’ਤੇ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਖੁੱਲ੍ਹੇ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਪਰ ਅਫ਼ਸੋਸ ਇਸ ਦਿਨ ਕਰਤਾਰਪੁਰ ਲਾਂਘਾ ਬੰਦ ਪਿਆ ਹੈ। ਅੱਜ ਦੇ ਦਿਨ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਦੀਦਾਰੇ ਨਹੀਂ ਕਰ ਸਕੀਆਂ। ਪਿਛਲੇ ਸਾਲ 9 ਨਵੰਬਰ, 2019 ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੇਰਾ ਬਾਬਾ ਨਾਨਕ ਪਹੁੰਚ

Read More
Punjab

ਬਰਨਾਲਾ ‘ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀ ਗੋਲੀ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ

‘ਦ ਖ਼ਾਲਸ ਬਿਊਰੋ :- 15 ਸਾਲ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਬਰਨਾਲਾ ਨੇੜੇ ਪਿੰਡ ਕਾਲੇਕੇ ਵਿੱਚ ਦੋ ਧਿਰਾਂ ਵਿਚਾਲੇ ਹੋਇਆ। ਦੱਸਣਯੋਗ ਹੈ ਕਿ ਇਹ ਘਟਨਾ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਦੋਵੇਂ ਜ਼ਖ਼ਮੀਆਂ ਨੂੰ

Read More
Punjab

ਵਜ਼ੀਫਾ ਘੁਟਾਲੇ ਖਿਲਾਫ਼ ਧਰਨਾ ਦੇ ਰਹੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ ( ਫਗਵਾੜਾ ) :-  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਹੋਰ ਆਗੂਆਂ ਮਿਲ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਫਗਵਾੜਾ ਤੋਂ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਖ਼ਿਲਾਫ਼ ਵਜੀਫਾ ਘੁਟਾਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਜਿਸ ਦੌਰਾਨ ਪੁਲਿਸ ਨੇ ਅਕਾਲੀ ਦਲ ਦੇ ਆਗੂ

Read More
Punjab

ਪਾਕਿਸਤਾਨ ਵਾਂਗ ਭਾਰਤ ਵੀ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਕੇ ਖੁੱਲਦਿਲੀ ਦਾ ਦੇਵੇ ਸਬੂਤ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੀ ਪਹਿਲੀ ਵਰ੍ਹੇਗੰਢ ਮੌਕੇ ਬੋਲਦਿਆਂ ਕਿਹਾ ਕਿ ‘ਕਰਤਾਰਪੁਰ ਲਾਂਘੇ ਨੇ ਏਸ਼ੀਆ ਖਿੱਤੇ ਵਿੱਚ ਸ਼ਾਂਤੀ ਦਾ ਮੀਲ ਪੱਥਰ ਸਾਬਿਤ ਹੋਣਾ ਸੀ ਪਰ ਦੋਵਾਂ ਮੁਲਕਾਂ ਦੀ ਰਾਜਨੀਤੀ ਮਾਮਲੇ ਨੂੰ ਵਿਗਾੜਨ ਦੀ ਜੱਦੋ-ਜਹਿਦ ਕਰ ਰਹੀ

Read More
Punjab

26-27 ਨਵੰਬਰ ਨੂੰ ਕਿਸਾਨਾਂ ਦੇ ਦਿੱਲੀ ਕੂਚ ਕਰਨ ਦੇ ਪ੍ਰੋਗਰਾਮ ਲਈ ਭੇਂਟ ਕੀਤੀ ਬੱਸ, ਆਮ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

‘ਦ ਖ਼ਾਲਸ ਬਿਊਰੋ :-  ਬਠਿੰਡਾ ਦੇ ਬਾਬਾ ਕੁੰਦਨ ਸਿੰਘ ਮੰਦਰ ਮੁਹਾਰ ਕਾਲਜ ਦੇ ਚੇਅਰਮੈਨ ਪ੍ਰਿੰਸੀਪਲ ਸੁਰਜੀਤ ਸਿੰਘ ਵੱਲੋਂ ਖੇਤੀ ਕਾਨੂੰਨ ਦੇ ਖ਼ਿਲਾਫ ਚਾਲੂ ਕਿਸਾਨੀ ਸੰਘਰਸ਼ ਲਈ ਸਕੂਲ ਬੱਸ ਦੀ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਇਹ ਕਾਲਜ ਬੱਸ ਕਿਸਾਨਾਂ ਹਵਾਲੇ ਕਰ ਦਿੱਤੀ ਹੈ ਤਾਂ ਜੋ ਆਉਣ ਵਾਲੀ 26- 27 ਨਵੰਬਰ ਨੂੰ

Read More