ਭਾਰਤ ਵਿੱਚ 2 ਦਿਨ ਇਨ੍ਹਾਂ ਕਿੱਟਾਂ ਨਾਲ ਟੈਸਟ ਕਰਨ ‘ਤੇ ਲਾਈ ਰੋਕ
‘ਦ ਖ਼ਾਲਸ ਬਿਊਰੋ :- ਭਾਰਤੀ ਮੈਡੀਕਲ ਖੋਜ ਕੌਂਸਲ ਨੇ ਅੱਜ ਸੂਬਿਆਂ ਨੂੰ ਕੋਵਿਡ-19 ਲਈ ਵਰਤੀਆਂ ਜਾ ਰਹੀਆਂ ਰੈਪਿਡ ਟੈਸਟਿੰਗ ਕਿੱਟਾਂ ਦੀ ਵਰਤੋਂ ਰੋਕਣ ਲਈ ਕਿਹਾ ਹੈ। ਕੌਂਸਲ ਮੁਤਾਬਕ ਇਨ੍ਹਾਂ ਦੀ ਵਰਤੋਂ ਘੱਟੋ-ਘੱਟ ਦੋ ਦਿਨ ਲਈ ਰੋਕ ਦਿੱਤੀ ਜਾਵੇ ਕਿਉਂਕਿ ਕਿੱਟਾਂ ਗਲਤ ਨਤੀਜੇ ਦੇ ਰਹੀਆਂ ਹਨ। ਮੀਡੀਆ ਨਾਲ ਗੱਲਬਾਤ ਕਰਦਿਆ ਕੌਂਸਲ ਦੇ ਮੁੱਖ ਵਿਗਿਆਨੀ ਡਾ. ਰਮਨ