BKU ਉਗਰਾਹਾਂ ਨੇ ਕਿਸਾਨ ਜਥੇਬੰਦੀਆਂ ਦੀ ਇੱਕ ਦਿਨਾ ਭੁੱਖ ਹੜਤਾਲ ਤੋਂ ਖੁਦ ਨੂੰ ਕੀਤਾ ਅਲੱਗ
‘ਦ ਖ਼ਾਲਸ ਬਿਊਰੋ :- ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 32 ਕਿਸਾਨ ਜਥੇਬੰਦੀਆਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਨਹੀਂ ਕਿਹਾ ਗਿਆ ਹੈ। ਉਨ੍ਹਾਂ