ਨਹੀਂ ਕੰਮ ਆਈ ਗੁਰਦਾਸ ਮਾਨ ਦੀ ਮੁਆਫ਼ੀ, ਹੋਗੀ ਵੱਡੀ ਕਾਰਵਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਖਿਲਾਫ ਨਕੋਦਰ ਥਾਣਾ ਸਿਟੀ ਵਿੱਚ ਪੁਲਿਸ ਵੱਲੋਂ ਧਾਰਾ 295-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਗੁਰਦਾਸ ਮਾਨ ‘ਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਲੱਗੇ ਹਨ। ਸਿੱਖ ਅਤੇ ਪੰਥਕ ਜਥੇਬੰਦੀਆਂ ਨੇ ਨਕੋਦਰ ਵਿਖੇ ਗੁਰਦਾਸ ਮਾਨ ਦੇ ਖਿਲਾਫ਼ ਪ੍ਰਦਰਸ਼ਨ ਕੀਤਾ। ਇਹ ਸ਼ਿਕਾਇਤ ਸਿੱਖ
