ਇਜ਼ਾਜ਼ਤ ਦੇ ਬਾਵਜੂਦ ਵੀ ਪੰਜਾਬੀ ਕਿਉਂ ਨਹੀਂ ਖਰੀਦ ਸਕਣਗੇ ਜੰਮੂ-ਕਸ਼ਮੀਰ ‘ਚ ਜ਼ਮੀਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਕਿਸੇ ਨੂੰ ਵੀ ਜ਼ਮੀਨ ਖਰੀਦਣ ਦੀ ਇਜ਼ਾਜ਼ਤ ਦੇਣ ‘ਤੇ ਨਿਸ਼ਾਨਾ ਸਾਧਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਕੇਂਦਰ ਦੇ ਕਈ ਫੈਸਲੇ ਬੜੇ ਅਜੀਬ ਹਨ। ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦਣ ਦੀ ਖੁੱਲ੍ਹ ਦੇਣਾ ਠੀਕ ਹੈ ਪਰ ਹੋਰਨਾਂ ਸੂਬਿਆਂ ਹਿਮਾਚਲ ਪ੍ਰਦੇਸ਼,