ਮੁੱਖ ਮੰਤਰੀ ਨੇ ਤਹਿਸੀਲ ਕੰਪਲੈਕਸ ਦਾ ਅਚਾਨਕ ਕੀਤਾ ਦੌਰਾ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਚੋਣਾਂ ਤੋਂ ਬਾਅਦ ਕਾਫੀ ਐਕਟਿਵ ਨਜ਼ਰ ਆ ਰਹੇ ਹਨ ਤੇ ਮੁੱਖ ਮੰਤਰੀ ਨੇ ਅੱਜ ਅਚਾਨਕ ਸੰਗਰੂਰ ਦੀ ਚੀਮਾ ਮੰਡੀ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕਰ ਤਹਿਸੀਲ ਦੇ ਕੰਮਾਂ ਦਾ ਨਿਰਿਖਣ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਦਿੱਕਤ ਪਰੇਸ਼ਾਨੀਆਂ ਦੀ ਵੀ ਜਾਣਕਾਰੀ