ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦੀ ਹੋਵੇਗੀ ਜਾਂਚ
ਬਿਊਰੋ ਰਿਪੋਰਟ: ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦੀ ਜਾਂਚ ਹੋਵੇਗੀ। ਸਥਾਨਕ ਸਰਕਾਰਾਂ ਵਿਭਾਗ ਨੇ ਇਸਦਾ ਨੋਟਿਸ ਲਿਆ ਹੈ ਅਤੇ ਇਸ ਸਬੰਧ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਵੀ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂਘਰ ਦੇ ਆਲੇ ਦੁਆਲੇ ਬਣ ਰਹੀਆਂ ਉਸਾਰੀਆਂ ਦੀ ਉਚਾਈ ਨੂੰ ਨਿਯਮਤ ਕਰਨ ਵਾਸਤੇ ਦਿਸ਼ਾ ਨਿਰਦੇਸ਼
