ਨਵਜੋਤ ਸਿੱਧੂ ਨੂੰ ਪਹਿਲਾ ਝਟਕਾ
‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਫੇਰੀ ਦੇ ਪਹਿਲੇ ਦਿਨ ਤਿੰਨ ਜ਼ਿਲ੍ਹਿਆਂ ਦੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਪਹਿਲੀ ਮੀਟਿੰਗ ਲੁਧਿਆਣਾ ਅਤੇ ਦੂਜੀ ਜਲੰਧਰ ਵਿੱਚ ਰੱਖੀ ਗਈ ਸੀ। ਕੱਲ੍ਹ ਦੀ ਤੀਜੀ ਕਪੂਰਥਲਾ ਦੇ ਵਿਧਾਇਕਾਂ ਦੀ ਬੁਲਾਈ ਮੀਟਿੰਗ ਵਿੱਚ ਸਿਰਫ ਇੱਕ ਵਿਧਾਇਕ ਹੀ ਪਹੁੰਚਿਆ, ਜਿਸ ਨਾਲ
