ਪੰਜਾਬ ਸਕੂਲ ਸਿੱਖਿਆ ਬੋਰਡ ਦਫਤਰ ਦੀ ਛੱਤ ‘ਤੇ ਚੜ੍ਹੇ ਅਧਿਆਪਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਕੱਚੇ ਅਧਿਆਪਕਾਂ ਨੇ ਪ੍ਰਦਰਸ਼ਨ ਕੀਤਾ ਹੈ। ਅਧਿਆਪਕਾਂ ਨੇ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਨੂੰ ਘੇਰਾ ਪਾਇਆ ਹੈ। ਕਰੀਬ 5 ਅਧਿਆਪਕ ਦਫਤਰ ਦੀ 8 ਮੰਜ਼ਿਲਾ ਬਿਲਡਿੰਗ ਦੀ ਛੱਤ ‘ਤੇ ਚੜ ਗਏ ਅਤੇ ਮੰਗਾਂ ਨਾ ਮੰਨੇ ਜਾਣ ‘ਤੇ ਖੁਦ ਨੂੰ ਅੱਗ ਲਾਉਣ ਦੀ ਧਮਕੀ ਦਿੱਤੀ। ਅਧਿਆਪਕਾਂ
