Punjab

ਹਾਲੇ ਤੱਕ ਪੰਜਾਬ ਦਾ ਮੁੱਖ ਮੰਤਰੀ ਚੰਨੀ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੇ ਖ਼ਿਲਾਫ਼ ਅੱਜ ਮੁਹਾਲੀ ‘ਚ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਟਰੈਕਟਰ ਰੈਲੀ ਕੀਤੀ ਜਾਣੀ ਹੈ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਕਾਂਗਰਸ ‘ਤੇ ਵਿਅੰਗ ਕੱਸਦਿਆਂ ਕਿਹਾ  ਕਿ ਹੁਣ

Read More
Punjab

ਸਿੱਧੂ ਦੇ ਅਸਤੀਫ਼ੇ ‘ਤੇ ਐਮਰਜੈਂਸੀ ਕੈਬਨਿਟ ਮੀਟਿੰਗ ਦਾ ਅਕਾਲੀ ਦਲ ਨੇ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਕੱਲ੍ਹ ਅਸਤੀਫ਼ਾ ਦੇ ਦਿੱਤਾ ਹੈ, ਜਿਸ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਵਿਅੰਗ ਕੱਸੇ ਜਾ ਰਹੇ ਹਨ। ਸਿੱਧੂ ਨੂੰ ਮਨਾਉਣ ਲਈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ਕੈਬਨਿਟ ਬੈਠਕ ਵੀ ਬੁਲਾਈ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਨੇ

Read More
Punjab

ਨਵਜੋਤ ਸਿੱਧੂ : ਲਾਈ ਵੀ ਨਾ ਗਈ, ਨਿਭਾਈ ਵੀ ਨਾ ਗਈ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਹੁਦਾ ਛੱਡਣਾ ਕੋਈ ਨਵੀਂ ਗੱਲ ਨਹੀਂ। ਕ੍ਰਿਕਟ ਤੋਂ ਲੈ ਕੇ ਪ੍ਰਧਾਨ ਦੇ ਅਹੁਦੇ ਤੱਕ ਬਰਾਸਤਾ ਮੈਂਬਰ ਪਾਰਲੀਮੈਂਟ ਅਸਤੀਫ਼ੇ ਦੇ ਕੇ ਅਹੁਦੇ ਛੱਡਣਾ ਉਨ੍ਹਾਂ ਦੀ ਫਿਤਰਤ ਹੈ। ਉਨ੍ਹਾਂ ਦਾ ਹਾਲ “ਲਾਈ ਵੀ ਨਹੀਂ ਗਈ ਤੇ ਨਿਭਾਈ ਵੀ ਨਹੀਂ ਗਈ” ਵਾਲ

Read More
Punjab

ਅਸਤੀਫ਼ੇ ਤੋਂ ਬਾਅਦ ਸਿੱਧੂ ਨੇ ਖੋਲ੍ਹੇ ਦਿਲ ਦੇ ਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ੇ ਤੋਂ ਬਾਅਦ ਆਪਣੇ ਫੇਸਬੁੱਕ ਪੇਜ ਤੋਂ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ 17 ਸਾਲ ਦਾ ਰਾਜਨੀਤਿਕ ਸਫ਼ਰ ਇੱਕ ਮਕਸਦ ਦੇ ਨਾਲ ਕੀਤਾ ਹੈ। ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਕਰਨਾ ਮੇਰਾ ਧਰਮ ਸੀ, ਫਰਜ਼ ਸੀ। ਮੇਰਾ ਕਿਸੇ ਨਾਲ ਕੋਈ ਨਿੱਜੀ ਵੈਰ ਨਹੀਂ ਅਤੇ

Read More
Punjab

ਸੇਵਾ ਕੇਂਦਰਾਂ ‘ਚ ਸ਼ੁਰੂ ਹੋਈਆਂ ਇਹ ਦੋ ਸੇਵਾਵਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਦੋ ਨਵੀਆਂ ਸੇਵਾਵਾਂ ਸ਼ੁਰੂ ਕਰਵਾ ਦਿੱਤੀਆਂ ਹਨ। ਸੇਵਾ ਕੇਂਦਰਾਂ ਵਿੱਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ

Read More
India Punjab

ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਹੈ। ਸਰਕਾਰਾਂ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਇਸ਼ਤਿਹਾਰ ਛਾਪੇ ਜਾ ਰਹੇ ਹਨ। ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਤ ਕੀਤੇ ਵੱਡੇ ਇਸ਼ਤਿਹਾਰਾਂ ਵਿੱਚ ਭਗਤ ਸਿੰਘ ਦੀ ਨਕਲੀ ਤਸਵੀਰ ਛਾਪਣ ਦਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਜੇਐੱਨਯੂ ਦੇ

Read More
Punjab

ਪੰਜਾਬ ਕਾਂਗਰਸ ਦਾ ਅਹਿਮ ਅਸਤੀਫ਼ਾ : ਕਪਤਾਨ ਦੇ ਆ ਗਿਆ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਅਸਤੀਫ਼ੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ। ਹਰ ਕੋਈ ਸਿੱਧੂ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਹੈਰਾਨ ਹੈ ਅਤੇ ਸਿੱਧੂ ਦੇ ਅਸਤੀਫ਼ੇ ਬਾਰੇ ਆਪਣੀਆਂ-ਆਪਣੀਆਂ ਕਿਆਸਰਾਈਆਂ ਲਾ ਰਿਹਾ ਹੈ। ਸਿੱਧੂ

Read More
Punjab

ਕਾਂਗਰਸ ਤੋਂ ਆਇਆ ਇੱਕ ਹੋਰ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਜ਼ੀਆ ਸੁਲਤਾਨਾ ਨੇ ਅਜੇ ਅੱਜ ਹੀ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਰਜ਼ੀਆ ਸੁਲਤਾਨਾ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਆਪਣੀ ਇੱਕਜੁਟਤਾ ਪ੍ਰਗਟਾਈ ਹੈ। ਸੁਲਤਾਨਾ ਨੇ ਕਿਹਾ ਕਿ ਉਹ

Read More
India Punjab

ਹਿਮਾਚਲ ਦੇ ਲਾਹੌਲ ਵਿੱਚ ਟ੍ਰੈਕਰਸ ਸਣੇ ਫਸੇ ਕਈ ਲੋਕ, ਦੋ ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪੀਤਿ ਵਿੱਚ ਭਾਰਤ ਤਿੱਬਤ ਸੀਮਾ ਪੁਲਿਸ ਦੇ ਪਰਬਤਰੋਹੀਆਂ ਦੇ ਦਲ ਦੇ ਨਾਲ ਸੈਨਾ ਤੇ ਨਾਗਰਿਕ ਪ੍ਰਸ਼ਾਸਨ ਦੀ ਇਕ ਸੰਯੁਕਤ ਟੀਮ ਨੂੰ ਕਾਜਾ ਤੋਂ ਮਨਾਲੀ ਖਾਮੇਂਗਰ ਦੱਰਿਆ ਮਣੀਰੰਗ ਦੇ ਉੱਚੇ ਪਹਾੜਾਂ ਵਿਚ ਰੈਕਿਊ ਲਈ ਰਵਾਨਾ ਕੀਤਾ ਹੈ। ਜਾਣਕਾਰੀ ਮੁਤਾਬਿਕ ਪੱਛਮੀ ਬੰਗਾਲ ਦੇ ਪਰਬਤਰੋਹੀਆਂ ਤੇ ਸਥਾਨਕ ਕੁਲੀਆਂ

Read More
Punjab

ਸਿੱਧੂ ਨੇ ਕੀਤੀ ਬਗਾਵਤ, ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਨੂੰ ਸੁਨੀਲ ਜਾਖੜ ਦੀ ਥਾਂ ਪ੍ਰਧਾਨ ਬਣਾਇਆ ਗਿਆ ਸੀ। ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਟਵੀਟ ਰਾਹੀਂ ਸਾਂਝਾ ਕੀਤਾ ਹੈ। ਸਿੱਧੂ ਨੇ ਅਸਤੀਫ਼ੇ ਵਿੱਚ ਕਿਹਾ ਕਿ ਮੈਂ ਪੰਜਾਬ

Read More