ਹਾਲੇ ਤੱਕ ਤਿਆਰ ਨਹੀਂ ਹੋਏ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਯਾਦਗਾਰੀ ਸਿੱਕੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ, ਡਾਕ ਟਿਕਟ ਅਤੇ ਡਾਕ ਲਿਫਾਫਾ ਕੁੱਝ ਵੀ ਜਾਰੀ ਨਹੀਂ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰ ਸਰਕਾਰ ਨੂੰ ਇਹ ਸਿੱਕੇ
