Punjab

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਸਪਤਾਲ ਭਰਤੀ

‘ਦ ਖ਼ਾਲਸ ਟੀਵੀ ਬਿਊਰੋ:-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੁੰ ਅੱਜ ਵੱਡੇ ਤੜਕੇ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦੀ ਸ਼ਿਕਾਇਤ ਦੱਸੀ ਗਈ ਹੈ। ਇਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਦੇ ਆਕਸਫੋਰਡ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Read More
Punjab

ਪੀਆਰਟੀਸੀ ਦੀਆਂ ਬੱਸਾਂ ਤੋਂ ਉਤਰਨਗੀਆਂ ਕੈਪਟਨ ਦੀਆਂ ਫੋਟੋਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੀਆਰਟੀਸੀ ਦੀਆਂ ਬੱਸਾਂ ਉੱਪਰੋਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਉਤਾਰਿਆ ਜਾਵੇਗਾ। ਜਾਣਕਾਰੀ ਅਨੁਸਾਰ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੁਣ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ

Read More
Punjab

ਬੇਅਦਬੀ ਦੇ ਦੋਸ਼ੀ ਦਾ ਹੋਵੇ ਨਾਰਕੋ ਟੈਸਟ ਤੇ ਬ੍ਰੇਨ ਮੈਪਿੰਗ : ਬੀਬੀ ਜਗੀਰ ਕੌਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਇਨ੍ਹਾਂ ਬੇਅਦਬੀਆਂ ਨਾਲ ਗੁਰੂ ਸਾਹਿਬ ਨੂੰ ਕੋਈ ਫਰਕ ਨਹੀਂ ਪੈਦਾਂ, ਸਾਡੇ ਹਿਰਦੇ ਜ਼ਰੂਰ ਵਲੂੰਧਰੇ ਜਾਂਦੇ ਹਨ। ਇਸ ਘਟਨਾ ਦੇ ਦੋਸ਼ੀ ਨੂੰ ਗੁਰੂ ਸਾਹਿਬ ਆਪ ਹੀ ਕਿਰਪਾ ਕਰਨ ਕਿ ਜਿਨਾਂ ਨੇ ਇਹ ਸਾਜਿਸ਼ ਰਚੀ ਹੈ, ਉਨ੍ਹਾਂ ਨੂੰ

Read More
Punjab

ਜਦੋਂ ਚਾਹ ਦਾ ਘੁੱਟ ਭਰਕੇ ਸੀਐੱਮ ਚੰਨੀ ਨੇ ਕਿਹਾ, ਅਰਜ਼ ਕੀਤਾ ਏ…

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਹੈਰੀਟੇਜ ਸਟ੍ਰੀਟ ਵਿੱਚ ਗਿਆਨੀ ਟੀ-ਸਟਾਲ ਉੱਤੇ ਚਾਹ ਦੀਆਂ ਚੁਸਕੀਆਂ ਲਈਆਂ। ਇਸ ਮੌਕੇ ਉਨ੍ਹਾਂ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ

Read More
India Punjab

ਜੇ ਤੁਸੀਂ ਆਹ ਕਰਤੂਤ ਦੇਖ ਲਈ ਤਾਂ ਰਸ ਖਾਣਾ ਹੀ ਛੱਡ ਦਿਓਗੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਢਾਬਿਆਂ, ਰੈਸਟੋਰੇਟਾਂ ਤੇ ਹੋਰ ਖਾਣ-ਪੀਣ ਵਾਲੀਆਂ ਥਾਵਾਂ ਉੱਤੇ ਇਹ ਚੀਜਾਂ ਬਣਾਉਣ ਵਾਲੇ ਕਰਿੰਦਿਆਂ ਦੀਆਂ ਲਾਪਰਵਾਹੀਆਂ ਅਕਸਰ ਚਰਚਾ ਦਾ ਵਿਸ਼ਾ ਬਣਦੀਆਂ ਹਨ। ਪਿਛਲੇ ਦਿਨੀਂ ਤੰਦੂਰ ਵਿੱਚ ਰੋਟੀ ਉੱਤੇ ਥੁੱਕ ਲਗਾ ਕੇ ਪਕਾਉਣ ਵਾਲਾ ਇਕ ਮੇਰਠ ਦਾ ਰਹਿਣ ਵਾਲਾ ਰਸੋਈਆ ਫੜਿਆ ਵੀ ਗਿਆ ਸੀ, ਜਿਸਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਸਨ।

Read More
Punjab

ਇਸ ਪਿੰਡ ਨੇ ਪੋਚੀ ਅਕਾਲੀ-ਬਸਪਾ ਦੇ ਵਾਅਦਿਆਂ ਵਾਲੀ ਫੱਟੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਲਕਾ ਟਾਂਡਾ ਉੜਮੁੜ ਦੇ ਪਿੰਡ ਮਿਰਜ਼ਾਪੁਰ ਦੇ ਵਾਸੀਆਂ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਕੰਧਾਂ ਉੱਤੇ ਲਿਖੀ ਜਾ ਰਹੀ ਝੂਠੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਹੈ।ਇਸ ਦੌਰਾਨ ਪਿੰਡ ਵਾਸੀਆਂ ਨੇ ਦੀਵਾਰਾਂ ਉੱਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਰੇ ਲਿਖੇ ਅਕਾਲੀ ਦਲ ਦੇ ਵਾਅਦੇ ਨੂੰ ਲਿਖਣ ਆਏ ਵਿਅਕਤੀ ਕੋਲੋਂ

Read More
India Punjab

ਗੁਰਮੁਖੀ ਪ੍ਰੀਖਿਆ ‘ਚ ਮਨਜਿੰਦਰ ਸਿੰਘ ਸਿਰਸਾ ਹੋਏ ਫੇਲ੍ਹ, ਨਹੀਂ ਬਣ ਸਕੇ ਕਮੇਟੀ ਮੈਂਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 1358 ਉੱਤੇ ਲਿਖੀ ਬਾਣੀ ਨਹੀਂ ਪੜ੍ਹ ਸਕੇ। ਉਨ੍ਹਾਂ ਨੂੰ ਅਯੋਗ ਕਰਾਰ ਦਿੰਦਿਆਂ ਡਾਇਰੈਕਟੋਰੇਟ ਆਫ ਗੁਰੂਦੁਆਰਾ ਕਮਿਸ਼ਨ ਨੇ ਫੇਲ੍ਹ ਕਰ ਦਿੱਤਾ ਹੈ।ਕਮਿਸ਼ਨ ਵੱਲੋਂ ਜਾਰੀ ਚਿੱਠੀ ਅਨੁਸਾਰ ਸਿਰਸਾ ਨੇ ਆਪਣੀ ਮਰਜ਼ੀ ਨਾਲ 46 ਸ਼ਬਦ

Read More
India Punjab

ਪੰਜਾਬ ਦੇ CM ਚੰਨੀ ਲਈ ਜੇ ਤੁਸੀਂ ਹੁਣ ਆਹ ਸ਼ਬਦ ਵਰਤਿਆ ਤਾਂ ਦੇਖ ਲਿਉ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈੱਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ’ ਸ਼ਬਦ

Read More
Punjab

ਅਕਾਲੀ ਦਲ ਦੀ ਕਿਸਾਨਾਂ ਨੂੰ ਨਸੀਹਤ, ਕਿਸਾਨੀ ਸੰਘਰਸ਼ ਨੂੰ ਨਾ ਬਣਾਉ ਰਾਜਨੀਤਿਕ ਅਖਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਅਸੀਂ ਕਿਸੇ ਦਾ ਜਨਮ ਦਿਨ ਮਨਾਉਂਦੇ ਹਾਂ, ਅਸੀਂ ਵਰ੍ਹੇਗੰਢ ਮਨਾਉਂਦੇ ਹਾਂ ਤਾਂ ਜੇ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕਾਲਾ ਦਿਵਸ ਮਨਾ ਲਿਆ ਤਾਂ ਉਸ ਵਿੱਚ ਕੋਈ ਮਾੜਾ ਨਹੀਂ ਕੀਤਾ। ਸਾਡੇ ਇਸ ਕਦਮ ਦੇ ਨਾਲ

Read More
India Punjab

ਕੇਂਦਰ ਦਾ ਹਲਫ਼, NDA ਵਿੱਚ ਔਰਤਾਂ ਦੇ ਦਾਖਿਲੇ ਦੀਆਂ ਤਿਆਰੀਆਂ ਪੂਰੀਆਂ ਕਰਾਂਗੇ 2022 ਤੱਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰ ਸਰਕਾਰ ਨੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਔਰਤਾਂ ਨੂੰ ਨੈਸ਼ਨਲ ਡਿਫੈਂਸ ਅਕਾਦਮੀ ਯਾਨੀ ਕਿ ਐੱਨਡੀਏ ਵਿੱਚ ਦਾਖਿਲੇ ਲਈ ਜਰੂਰੀ ਤਿਆਰੀਆਂ ਅਗਲੇ ਸਾਲ 2022 ਦੇ ਮਈ ਮਹੀਨੇ ਤੱਕ ਕਰ ਲਈਆਂ ਜਾਣਗੀਆਂ। ਇਸ ਬਾਰੇ ਰੱਖਿਆ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਇਕ ਹਲਫਨਾਮਾ ਵੀ ਦਾਖਿਲ

Read More