ਇਸ ਲੀਡਰ ਨੇ ਕੀਤੀ ਕਰੋਨਾ ਨਿਯਮਾਂ ਦੀ ਉਲੰਘਣਾ, ਪੁਲਿਸ ਨੇ ਚੁੱਕ ਕੇ ਕੀਤਾ ਅੰਦਰ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਬਾਦਲ ਪਿੰਡ ਵਿਖੇ ਇੱਕ ਸਿਆਸੀ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਰੋਨਾ ਨਿਯਮਾਂ ਦੀ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਪੰਜ ਹੋਰਾਂ ਨੂੰ
