ਪ੍ਰੀਖਿਆ ਦੌਰਾਨ ਕਕਾਰਾਂ ‘ਤੇ ਹੱਥ ਪਾਉਣ ਵਾਲੇ ਹੋ ਜਾਣ ਸਾਵਧਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਰ ਵਿੱਚ 8 ਅਗਸਤ ਨੂੰ ਪਟਵਾਰੀ ਦੀ ਪ੍ਰੀਖਿਆ ਦਿੱਤੀ ਗਈ ਸੀ। ਕਈ ਸੈਂਟਰਾਂ ਵਿੱਚ ਪ੍ਰੀਖਿਆ ਦੇਣ ਗਏ ਅੰਮ੍ਰਿਤਧਾਰੀ ਵਿਦਿਆਰਥੀਆਂ ਦੇ ਕਕਾਰ ਲੁਹਾਏ ਗਏ। ਬਾਕੀ ਵਿਦਿਆਰਥੀਆਂ ਦੇ ਕੜੇ ਲੁਹਾਏ ਗਏ। ਸ਼੍ਰੀ ਸਾਹਿਬ ਨੂੰ ਵੀ ਟਾਰਗੇਟ ਕੀਤਾ ਗਿਆ। ਪਟਵਾਰੀ ਦੇ ਇਮਤਿਹਾਨ ਮੌਕੇ ਸਿੱਖ ਬੱਚਿਆਂ ਦੇ ਕਕਾਰ ਲਹਾਉਣ ਵਾਲਿਆਂ ‘ਤੇ ਕਾਨੂੰਨੀ
