ਖੁਦਾਈ ‘ਚੋਂ ਮਿਲੀਆਂ ਅਜਿਹੀਆਂ ਵਿਰਾਸਤੀ ਇਮਾਰਤਾਂ, ਜੋ ਸਿੱਖ ਕੌਮ ਲਈ ਬਣਿਆ ਵੱਡਾ ਮੁੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜੇ ਚੱਲ ਰਹੀ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਦੌਰਾਨ ਖੁਦਾਈ ਕਰਦਿਆਂ ਇੱਕ ਇਮਾਰਤ ਦਾ ਪੁਰਾਣਾ ਢਾਂਚਾ ਲੱਭਿਆ ਹੈ, ਜਿਸਨੂੰ ਸੁਰੰਗ ਵੀ ਕਿਹਾ ਜਾ ਰਿਹਾ ਹੈ। ਇਸ ਸੁਰੰਗ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ
