ਬੀਜੇਪੀ ਲੀਡਰ ਨੇ ਆਪਣੀ ਹੀ ਪਾਰਟੀ ਨੂੰ ਕਿਸ ਮੁੱਦੇ ‘ਤੇ ਦਿੱਤਾ 15 ਦਿਨਾਂ ਦਾ ਅਲਟੀਮੇਟਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਲੀਡਰ ਅਨਿਲ ਜੋਸ਼ੀ ਨੇ ਆਪਣੀ ਹੀ ਪਾਰਟੀ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਬੀਜੇਪੀ 15 ਦਿਨਾਂ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਆਪਣਾ ਸਟੈਂਡ ਸਾਫ ਕਰੇ। ਜੋਸ਼ੀ ਨੇ ਕਿਹਾ ਕਿ ਜੇ ਭਾਜਪਾ ਨੇ ਜਵਾਬ ਨਾ ਦਿੱਤਾ ਤਾਂ ਉਹ ਪੰਜਾਬ ਭਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਵਰਕਰਾਂ
