ਸੈਣੀ ਦੀ ਧੌਣ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਅਤੇ ਲਗਾਤਾਰ ਵਿਵਾਦਾਂ ਵਿੱਚ ਘਿਰੇ ਸੁਮੇਧ ਸਿੰਘ ਸੈਣੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਅਗਾਊਂ ਜ਼ਮਾਨਤ ਲੈਣ ਲਈ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਦੇ ਹੁਕਮਾਂ
