ਕਿੱਧਰ ਜਾਣ ਮਰੀਜ਼, ਪੀਜੀਆਈ ਨੇ ਇਲਾਜ ਲਈ ਰੱਖੀ ਇਹ ਸ਼ਰਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਾਕਟਰ ਇੱਕ ਅਜਿਹਾ ਵਿਅਕਤੀ ਹੁੰਦਾ ਹੈ ਜੋ ਮਰੀਜ਼ਾਂ ਦੀ ਸਿਹਤ ਨੂੰ ਸੁਧਾਰਨ ਲਈ ਦਵਾਈਆਂ ਜਾਂ ਹੋਰ ਵਿਧੀਆਂ ਦਾ ਪ੍ਰਯੋਗ ਕਰਦਾ ਹੈ। ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਦੀ ਨਜ਼ਰ ਡਾਕਟਰਾਂ ਵੱਲ ਹੀ ਸੀ ਕਿ ਉਹ ਉਨ੍ਹਾਂ ਦੀ ਜਾਨ ਬਚਾਉਣਗੇ। ਇਸ ਮਹਾਂਮਾਰੀ ਦੌਰਾਨ ਡਾਕਟਰਾਂ ਵੱਲੋਂ ਬਹੁਤ ਹੀ ਸਾਕਾਰਾਤਮਕ ਭੂਮਿਕਾ ਨਿਭਾਈ ਗਈ।
