Punjab

ਖੇਤੀ ਕਾਨੂੰਨ ਮਾਮਲਾ : ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਅੱਜ 12 ਨਵੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। jaਇਸ ਸਬੰਧ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਇਥੇ ਹਾਲ ਬਾਜ਼ਾਰ, ਹਾਲ ਗੇਟ ਤੇ ਹੋਰ ਇਲਾਕਿਆਂ ਵਿੱਚ ਦੁਕਾਨਦਾਰਾਂ

Read More
Punjab

ਪੰਜਾਬ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੇ ਸਿਲੇਬਸ ‘ਚ 30 ਫੀਸਦੀ ਕੀਤੀ ਕਟੌਤੀ

‘ਦ ਖ਼ਾਲਸ ਬਿਊਰੋ ( ਫ਼ਰੀਦਕੋਟ ):-  ਕੋਰੋਨਾਵਾਇਰਸ ਦੇ ਕਾਰਨ ਪਿਛਲੇ 7-8 ਮਹੀਨਿਆਂ ਤੋਂ ਬੰਦ ਪਏ ਸਕੂਲਾਂ ਦੇ ਖੁਲ੍ਹਣ ਮਗਰੋਂ ਬੱਚਿਆਂ ਦੀ ਪੜਾਈ ‘ਤੇ ਯੱਕਦਮ ਵੱਡਾ ਭਾਰ ਪਿਆ ਹੈ। ਜਿਸ ਨੂੰ ਵੇਖ ਪੰਜਾਬ ਸਿੱਖਿਆ ਬੋਰਡ ਨੇ ਸਾਰੀਆਂ ਹੀ ਕਲਾਸਾਂ ਦਾ 30 ਫ਼ੀਸਦੀ ਸਿਲੇਬਸ ਘੱਟਾਉਣ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਇਹ ਹਿਦਾਇਤਾਂ ਜਾਰੀ

Read More
Punjab

ਸੰਨੀ ਦਿਉਲ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਦਾ ਸੱਦਾ ਕਬੂਲਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਗੁਰਦਾਸਪੁਰ ਤੋਂ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਸੰਨੀ ਦਿਉਲ ਨੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸੰਨੀ ਦਿਉਲ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਮੁਸ਼ਕਲ ਅਤੇ ਵਿਵਾਦ ਦਾ ਹੱਲ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਠੁਕਰਾਇਆ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਦਾ ਸੱਦਾ ਠੁਕਰਾ ਦਿੱਤਾ ਹੈ। ਕੱਲ੍ਹ ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ਼ਾਮਿਲ ਨਹੀਂ ਹੋਵੇਗੀ। ਪਿਛਲੀ ਵਾਰ ਵੀ ਮੀਟਿੰਗ ਵਿੱਚ ਇਹ ਕਮੇਟੀ ਸ਼ਾਮਿਲ ਨਹੀਂ ਹੋਈ ਸੀ। ਕਮੇਟੀ ਨੇ

Read More
Punjab

ETT ਦੇ ਉਮੀਦਵਾਰ 13 ਨਵੰਬਰ ਤੱਕ ਜਮ੍ਹਾ ਕਰਵਾ ਸਕਦੇ ਹਨ ਆਨ-ਲਾਈਨ ਫੀਸ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾ ਕਰਵਾ ਸਕਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਉਮੀਦਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨ ਲਾਈਨ ਫੀਸ ਜਮ੍ਹਾ

Read More
Punjab

ਖੇਤੀ ਕਾਨੂੰਨ ਮਾਮਲਾ :- ਮਾਲ ਆਫ ਅੰਮ੍ਰਿਤਸਰ ਦੇ ਸਟਾਫ ਮੈਂਬਰਾਂ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਸੌਂਪਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਥੱਲੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਨੂੰਨਾਂ ਦੇ ਖਿਲਾਫ ਚੱਲ ਰਹੇ ਸਾਂਝੇ ਸੰਘਰਸ਼ ਦੀ ਲੜੀ ਦੇ ਅਧੀਨ ‘ਮਾਲ ਆਫ ਅਮ੍ਰਿਤਸਰ’ (AlphaOne) ਦੇ ਬਾਹਰ ਲੱਗਾ ਧਰਨਾ 26ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਧਰਨੇ ਦੀ ਅਗਵਾਈ ਕਰ ਰਹੇ ਲੋਕ

Read More
Punjab

ਖੇਤੀ ਕਾਨੂੂੰਨ ਮਾਮਲਾ : ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆ 26 ਨਵੰਬਰ ਨੂੰ ਦਿੱਲੀ ‘ਚ ਧਰਨਾ ਦੇਣ ਦੀਆਂ ਕਰ ਰਹੀਆਂ ਹਨ ਤਿਆਰੀਆਂ

‘ਦ ਖ਼ਾਲਸ ਬਿਊਰੋ :-  ਖੇਤੀਬਾੜੀ ਕਾਲੇ ਕਨੂੰਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋ ਪਾਸ ਕਰਨ ਮਗਰੋਂ ਵਿਰੁੱਧ ਹੋਏ ਕਿਸਾਨ ਜਥੇਬੰਦੀਆ ਵੱਲੋ ਲਗਾਏ ਮੋਰਚੇ ਨੂੰ ਸੂਬਿਆ ਦੇ ਨਾਲ – ਨਾਲ ਦਿੱਲੀ ਵਿਖੇ ਲਗਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆ ਦੀ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਸੱਤ ਮੈਂਬਰੀ, ਐਕਸ਼ਨ ਕਮੇਟੀ ਦਾ ਗਠਨ ਕਰਕੇ ਸੰਯੁਕਤ ਕਿਸਾਨ ਮੋਰਚਾ ਨਾਮ ਦੀ

Read More
Punjab

ਖੇਤੀ ਕਾਨੂੰਨ ਮਾਮਲਾ ਅਤੇ ਪੰਜਾਬ ‘ਚ ਕਾਲੀ ਦਿਵਾਲੀ : ਕਿਸਾਨਾਂ ਨੇ ਅੰਮ੍ਰਿਤਸਰ ‘ਚ ਯਾਤਰੀ ਬੱਸਾਂ ‘ਤੇ ਲਾਏ ਕਾਲੇ ਝੰਡੇ ਅਤੇ ਪੋਸਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਅੰਤਰ-ਸੂਬਾ ਟਰਮੀਨਲ ਵਿਖੇ ਯਾਤਰੀ ਬੱਸਾਂ ‘ਤੇ ਕਾਲੇ ਝੰਡੇ ਅਤੇ ਪੋਸਟਰ ਲਗਾ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। Punjab: Kisan Mazdoor Sanghargh Committee Punjab members put black flags & posters on

Read More
Punjab

ਪੰਜਾਬ ਸਰਕਾਰ ਨੇ NTSE ਦੀ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ 11 ਨਵੰਬਰ ਤੋਂ 15 ਨਵੰਬਰ ਤੱਕ ਸੂਬਾ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (NTSE, Stage-1) ਦੀ ਰਜਿਸਟ੍ਰੇਸ਼ਨ ਲਈ ਪੋਰਟਲ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। Punjab School Education Department has decided to reopen portal for registration for state level

Read More
Punjab

ਧਰਮਸੋਤ ਪਹਿਲਾਂ ਲੰਬੀ ਦਾ ਇਤਿਹਾਸ ਚੰਗੀ ਤਰ੍ਹਾਂ ਪੜ੍ਹਨ, ਚੀਮਾ ਨੇ ਧਰਮਸੋਤ ਨੂੰ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਸੱਤਾ ਧਿਰ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਲੰਬੀ ਤੋਂ ਚੋਣ ਲੜਨ ਵਾਲੇ ਬਿਆਨ ਦਾ ਅਕਾਲੀ ਦਲ ਨੇ ਤਿੱਖਾ ਜਵਾਬ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਧਰਮਸੋਤ ਨੂੰ ਜਵਾਬ ਦਿੰਦਿਆਂ ਕਿਹਾ ਕਿ ‘ਧਰਮਸੋਤ ਪਹਿਲਾਂ ਲੰਬੀ ਦਾ ਇਤਿਹਾਸ ਚੰਗੀ

Read More