ਪੰਜਾਬ ਦੇ ਹਸਪਤਾਲਾਂ ‘ਚ ਨਹੀਂ ਹੋਣਗੇ ਗੈਰ-ਜ਼ਰੂਰੀ ਆਪ੍ਰੇਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਿੱਚ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਸਾਰੇ ਹਸਪਤਾਲਾਂ ਵਿੱਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ
