India Khetibadi Punjab

ਡੱਲੇਵਾਲ ਦੇ ਮਰਨ ਵਰਤ ’ਤੇ SC ਦੀਆਂ ਸਖ਼ਤ ਟਿੱਪਣੀਆਂ

ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਪੰਜਾਬ ਸਰਕਾਰ ਦੇ ਜਵਾਬ ਤੋਂ ਸੁਪਰੀਮ ਕੋਰਟ ਅਸੰਤੁਸ਼ਟ ਨਜਰ ਆਈ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ

Read More
India Punjab

ਡਾ. ਮਨਮੋਹਨ ਸਿੰਘ ਦੇ ਸੰਸਕਾਰ ਲਈ ਕੇਂਦਰ ਵਲੋਂ ਰਾਜਘਾਟ ’ਚ ਥਾਂ ਨਾ ਦੇਣਾ ‘ਤੇ ਭੜਕੇ ਲੀਡਰ, ਜਾਣੋ ਕਿਸਨੇ ਕੀ ਕਿਹਾ…..

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋ ਗਈ ਹੈ। ਡਾ: ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਬੇਟੀ ਦਮਨ ਸਿੰਘ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਦੇ ਪ੍ਰਧਾਨ

Read More
Punjab

ਅੰਮ੍ਰਿਤਸਰ ‘ਚ 2 ਅੱਤਵਾਦੀ ਗ੍ਰਿਫਤਾਰ: ਪੁਲਸ ਸਟੇਸ਼ਨ ‘ਤੇ ਸੁੱਟੇ ਗਏ ਬੰਬ, ਵਿਦੇਸ਼ ਤੋਂ ਮਿਲਿਆ ਸੀ ਟਾਰਗੇ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ। ਜਾਣਕਾਰੀ ਦਿੰਦਿਆਂ ਡੀਜੀਪੀ

Read More
Punjab

ਅੰਗੀਠੀ ਬਾਲ ਕੇ ਸੁੱਤਾ ਸੀ ਪਰਿਵਾਰ, ਸਾਹ ਘੁਟਣ ਕਾਰਨ ਮਾਂ-ਪੁੱਤ ਦੀ ਮੌਤ, ਪਿਤਾ ਦੀ ਹਾਲਤ ਗੰਭੀਰ

ਨਿਊ ਚੰਡੀਗੜ੍ਹ ‘ਚ ਪੰਜਾਬ ਗ੍ਰੇਟਰ ਸੋਸਾਇਟੀ ‘ਚ ਬੰਦ ਕਮਰੇ ‘ਚ ਬਲਦੀ ਚੁੱਲ੍ਹੇ ਨਾਲ ਸੁੱਤੇ ਹੋਏ ਮਾਂ-ਪੁੱਤ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਪਿਤਾ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 26/27 ਦਸੰਬਰ ਦੀ ਰਾਤ ਨੂੰ ਪੰਜਾਬ ਗ੍ਰੇਟਰ ਸੁਸਾਇਟੀ, ਨਿਊ ਚੰਡੀਗੜ੍ਹ ਵਿਖੇ ਵਾਪਰੀ। ਮਕਾਨ ਮਾਲਕ ਅਨੁਸਾਰ ਨੇਪਾਲ ਦਾ

Read More
India Punjab

ਬਠਿੰਡਾ ਬੱਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੀ ਹੋਈ ਪਹਿਚਾਣ, PMO ਵਲੋਂ ਮ੍ਰਿਤਕਾਂ ਨੂੰ 2 ਲੱਖ, ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ। ਪ੍ਰਧਾਨ

Read More
India Khetibadi Punjab

ਅੱਜ ਜਗਜੀਤ ਸਿੰਘ ਡੱਲੇਵਾਲ ਦਾ ਪੱਖ ਸੁਣੇਗਾ ਸੁਪਰੀਮ ਕੋਰਟ, ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਗੱਲਬਾਤ

ਦਿੱਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ ਸੁਪਰੀਮ ਕੋਰਟ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇਗੀ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ। ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਛੁੱਟੀ

Read More
Punjab

ਪੰਜਾਬ ‘ਚ ਪੈ ਰਹੇ ਮੀਂਹ ਵਧਾਈ ਠੰਢ, ਕੱਲ੍ਹ ਸਵੇਰ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ। ਅੱਜ ਸਵੇਰ ਤੋਂ ਹੀ ਪਟਿਆਲਾ ਮੁਹਾਲੀ, ਚਾਡੀਗੜ੍ਹ, ਰੋਪੜ, ਲੁਧਿਆਣਾ ਸਮੇਤ ਕਈ ਜਿਲ਼ਿਆਂ ਵਿੱਚ ਹਲਕਾ ਹਲਕਾ-ਭਾਰੀ ਮੀਂਹ ਪਾ ਰਿਹਾ ਹੈ। ਇਸ ਮੀਂਹ ਦੇ ਪੈਣ ਨਾਲ ਨੌਕਰੀ ਪੇਸ਼ਾ ਮੁਲਾਜ਼ਮਾਂ ਨੂੰ ਮੁਸੀਬਤ ਦਾ ਸਾਹਮਣਾ ਪੈ ਰਿਹਾ ਹੈ। ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ

Read More
India Punjab

ਡਾ. ਮਨਮੋਹਨ ਸਿੰਘ ਦੇ ਸਸਕਾਰ ਨੂੰ ਲੈ ਕੇ ਵਿਵਾਦ ! ਕਾਂਗਰਸ ਤੇ ਅਕਾਲੀ ਦਲ ਨੇ ਸਸਕਾਰ ਵਾਲੀ ਥਾਂ ‘ਤੇ ਚੁੱਕੇ ਸਵਾਲ

  ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ (EX PM DR.MANMOHAN SINGH) ਦੇ ਸਸਕਾਰ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ । ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਸ ਥਾਂ ਉਨ੍ਹਾਂ ਦਾ ਸਸਕਾਰ ਕਰਨ ਦੀ ਮੰਗ ਕੀਤੀ ਜਿੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ ।

Read More