ਅਜਿਹੇ ਅਪਮਾਨ ‘ਚ ਕਾਂਗਰਸ ਨਾਲ ਨਹੀਂ ਰਹਿ ਸਕਦਾ, ਕੈਪਟਨ ਦਾ ਹਾਈਕਮਾਂਡ ਨੂੰ ਸੁਨੇਹਾ
‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਹੋਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਬਦਲਣ ਦਾ ਮੁੱਦਾ ਸੁਰਖੀਆਂ ਵਿੱਚ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮੁਤਾਬਕ ਕੈਪਟਨ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਅਪਮਾਨ ਨਾਲ ਉਹ ਕਾਂਗਰਸ ਵਿੱਚ ਨਹੀਂ ਰਹਿ ਸਕਦੇ। ਸੂਤਰ ਦੱਸਦੇ ਹਨ ਕਿ ਕੈਪਟਨ
