Punjab

ਇਸ ਸਰਵੇ ਨੇ ਖੋਲ੍ਹ ਕੇ ਰੱਖ ਦਿੱਤੇ ਪੰਜਾਬ ਦੇ ਵਿਧਾਇਕਾਂ ਦੇ ਪੋਤੜੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਏਬੀਪੀ-ਸੀਵੋਟਰ-ਆਈਏਐਨਐਸ ਬੈਟਲ ਫਾਰ ਦਾ ਸਟੇਟਸ ਨੇ ਇਕ ਸਰਵੇ ਕੀਤਾ ਹੈ, ਜਿਸ ਅਨੁਸਾਰ ਪੰਜਾਬ ਵਿੱਚ 50 ਫੀਸਦੀ ਤੋਂ ਜ਼ਿਆਦਾ ਲੋਕ ਆਪਣੇ ਵਿਧਾਇਕਾਂ ਦੇ ਕੰਮ ਤੋਂ ਸੰਤੁਸ਼ਟ ਨਹੀਂ ਹਨ। ਜਾਣਕਾਰੀ ਅਨੁਸਾਰ ਪੰਜ ਚੁਣਾਵੀਂ ਸੂਬੇ ਪੰਜਾਬ, ਉਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਕੀਤੇ ਗਏ ਸਰਵੇ ਦੀ ਰਿਪੋਰਟ ਵਿੱਚ ਪੰਜਾਬ ਵਿੱਚ ਲਗਭਗ 51

Read More
India Punjab

ਸ਼ਿਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ, ਪਾਣੀ ਦੀ ਬੁਛਾੜ ਨਾਲ ਲੱਥੀ ਢੀਂਡਸਾ ਦੀ ਦਸਤਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼ਿਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-3 ਵਿੱਚ ਕਿਸਾਨਾਂ ਉੱਚੇ ਪੰਜਾਬ ਤੇ ਹਰਿਆਣਾ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਿਧਾਇਕਾਂ ਦਾ ਘਿਰਾਓ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗੁਵਾਈ ਪਰਮਿੰਦਰ ਸਿੰਘ ਢੀਂਡਸਾ ਨੇ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ । ਪਾਣੀ ਦੀ

Read More
India Punjab

32 ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਿਆਸੀ ਲੀਡਰਾਂ ਦੀਆਂ ਰੈਲੀਆਂ ਦਾ ਕੀਤਾ ਬਾਈਕਾਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਨੂੰ ਬਹੁਤ ਗੰਭੀਰਤਾ ਦੇ ਨਾਲ ਲਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਧਮਕੀ ਦਿੱਤੀ ਹੈ ਕਿ ਜੇ ਮੈਂ ਇੱਕ ਇਸ਼ਾਰਾ ਕਰ ਦੇਵਾਂ ਤਾਂ ਜੋ ਸਵਾਲ-ਜਵਾਬ ਕਰਦੇ ਹਨ, ਉਹ ਲੱਭਣਗੇ ਨਹੀਂ। ਉਨ੍ਹਾਂ

Read More
Punjab

…ਤੇ ਦੇਖਦਿਆਂ ਹੀ ਢਹਿ ਗਿਆ ਇਹ ਥਰਮਲ ਪਲਾਂਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਪੰਜਾਬ ਦਾ ਸਭ ਤੋਂ ਪੁਰਾਣਾ ਥਰਮਲ ਪਲਾਂਟ ਢਾਹ ਦਿੱਤਾ ਗਿਆ ਹੈ। ਸਾਰੀਆਂ ਚਿਮਨੀਆਂ ਢਹਿ-ਢੇਰੀ ਕਰ ਦਿੱਤੀਆਂ ਗਈਆਂ ਹਨ ਅਤੇ ਢਹਿ-ਢੁਹਾਈ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਇਹ ਥਰਮਲ ਪਲਾਂਟ ਕਈ ਦਿਨਾਂ ਤੋਂ ਬੰਦ ਪਿਆ ਸੀ। ਇਹ ਪਲਾਂਟ 460 ਮੈਗਾਵਾਟ ਬਿਜਲੀ ਪੈਦਾ ਕਰਦਾ ਸੀ। ਕਾਂਗਰਸ ਪਾਰਟੀ ਨੇ ਸੱਤਾ

Read More
Punjab

ਭਗਵੰਤ ਮਾਨ ਨੇ ਆਪਣੇ ਸਮਰਥਕਾਂ ਦੇ ਪਿਆਰ ਨੂੰ ਕਰੰਸੀ ਦੇ ਮੁੱਲ ਤੋਂ ਦੱਸਿਆ ਬਾਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਆਪਣੇ ਸਮਰਥਕਾਂ ਦੀਆਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਇਸ ਪਿਆਰ ਦਾ ਕੋਈ ਮੁੱਲ ਨਹੀਂ ਹੈ। ਲੋਕਾਂ ਦਾ ਪਿਆਰ, ਸਤਿਕਾਰ ਦਾ ਕਿਸੇ ਕਰੰਸੀ ਵਿੱਚ ਕੋਈ ਮੁੱਲ ਨਹੀਂ ਹੈ। ਭਗਵੰਤ

Read More
Punjab

ਸੁਖਬੀਰ ਨੇ ਪੰਜਾਬ ਯਾਤਰਾ ਕੀਤੀ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪੰਜਾਬ ਦੀ 100 ਦਿਨਾਂ ਯਾਤਰਾ ਅਗਲੇ ਛੇ ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਬਾਦਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦੀ ਬੇਨਤੀ ‘ਤੇ ਆਪਣੀ ਮੁਹਿੰਮ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਉਹ

Read More
India Punjab

ਅਦਾਲਤ ਅੱਗੇ ਸੱਜਣ ਕੁਮਾਰ ਦਾ ਜੇਲ੍ਹ ‘ਚੋਂ ਬਾਹਰ ਆਉਣ ਦਾ ਨਹੀਂ ਚੱਲਿਆ ਬਹਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 1984 ਦੇ ਸਿੱਖ ਵਿਰੋਧੀ ਕਤਲੇ ਆਮ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸਰਬਉੱਚ ਅਦਾਲਤ ਨੇ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸੀਬੀਆਈ ਦੀ ਰਿਪੋਰਟ ਦੇ ਆਧਾਰ ‘ਤੇ ਸੁਣਾਇਆ ਹੈ। ਸੀਬੀਆਈ ਨੇ ਆਪਣੀ ਮੈਡੀਕਲ ਰਿਪੋਰਟ ਵਿੱਚ ਕਿਹਾ ਸੀ ਕਿ

Read More
Punjab

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਮਿਲੇਗਾ ਹੁਣ ਪੂਰਾ ਮਾਣ-ਸਨਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕੂਲ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

Read More
India Punjab

ਮੋਗਾ ‘ਚ ਕਿਸਾਨਾਂ ‘ਤੇ ਲਾਠੀਚਾਰਜ ਤੋਂ ਬਾਅਦ ਪੜ੍ਹੋ SSP ਦਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੋਗਾ ਵਿੱਚ ਕੱਲ੍ਹ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਕਿਸਾਨ ਲੀਡਰਾਂ ਨੇ ਪੰਜਾਬ ਪੁਲਿਸ ਦੀ ਬਹੁਤ ਨਿੰਦਾ ਕੀਤੀ। ਮੋਗਾ ਦੇ ਐੱਸਐੱਸਪੀ ਧਰੁਮਨ ਐੱਚ. ਨਿੰਬਾਲੇ ਨੇ ਕਿਸਾਨਾਂ ‘ਤੇ ਹੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਪਹਿਲ ਕੀਤੀ ਗਈ ਸੀ, ਜਿਸ ਕਰਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਉਨ੍ਹਾਂ

Read More
India Punjab

ਕਿਸਾਨ ਜੈਪੁਰ ‘ਚ ਵੀ ਸੰਸਦ ਲਾਉਣ ਦੀ ਕਰ ਲੈਣ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਜੰਗਵੀਰ ਸਿੰਘ ਚੌਹਾਨ ਨੇ ਵੀ ਮੋਗਾ ਵਿੱਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇ ਪੁਲਿਸ ਪ੍ਰਸ਼ਾਸਨ ਇਸ ਤਰ੍ਹਾਂ ਹੀ ਲਾਠੀਚਾਰਜ ਕਰਦਾ ਰਹੇਗਾ ਤਾਂ ਪੰਜਾਬ ਦਾ ਮਾਹੌਲ ਖਰਾਬ ਹੋਵੇਗਾ। 5 ਸਤੰਬਰ ਨੂੰ ਮੁਜ਼ੱਫ਼ਰਨਗਰ ਵਿੱਚ ਕਿਸਾਨ ਮਹਾਂਪੰਚਾਇਤ ਹੋਣ ਵਾਲੀ ਹੈ ਅਤੇ ਇਹ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।

Read More