‘ਆਪ’ ਦਾ ਮੁਹਾਲੀ ‘ਚ ਜ਼ਬਰਦਸਤ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬਿਜਲੀ ਕੱਟ ਦੇ ਖਿਲਾਫ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਦੇ ਸਾਰੇ ਲੀਡਰ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ। ‘ਆਪ’ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਉੱਧਰ ਪੁਲਿਸ ਵੱਲੋਂ ਵੀ ਮਾਰਚ ਨੂੰ
